Delhi Lift Accident: ਦਿੱਲੀ 'ਚ ਲਿਫ਼ਟ ਖ਼ਰਾਬ ਹੋਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
Published : Dec 26, 2023, 3:27 pm IST
Updated : Dec 26, 2023, 3:27 pm IST
SHARE ARTICLE
Delhi Lift Accident: Construction worker killed, another injured (File Image)
Delhi Lift Accident: Construction worker killed, another injured (File Image)

ਦਿੱਲੀ ਦੇ ਨਰੇਲਾ ਇਲਾਕੇ ਵਿਚ ਇਕ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਵਿਚ ਅਚਾਨਕ ਖਰਾਬੀ ਆਉਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ

Delhi Lift Accident: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਰੇਲਾ ਇਲਾਕੇ ਵਿਚ ਇਕ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਵਿਚ ਅਚਾਨਕ ਖਰਾਬੀ ਆਉਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਪੁਲਿਸ ਨੇ ਦਸਿਆ ਕਿ ਹਾਦਸਾ ਸੋਮਵਾਰ ਰਾਤ ਨੂੰ ਵਾਪਰਿਆ ਅਤੇ ਮਜ਼ਦੂਰਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਰਸਮੀ ਸ਼ਿਕਾਇਤ ਮਿਲਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਨੇ ਦਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

(For more Punjabi news apart from Delhi Lift Accident: Construction worker killed, another injured, stay tuned to Rozana Spokesman

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement