Delhi Bus Fire: ਦਿੱਲੀ 'ਚ ਬਾਰਾਤ ਨੂੰ ਲੈਣ ਜਾ ਰਹੀ ਬੱਸ ਨੂੰ ਲੱਗੀ ਭਿਆਨਕ ਅੱਗ
Published : Dec 26, 2024, 11:42 am IST
Updated : Dec 26, 2024, 11:42 am IST
SHARE ARTICLE
Delhi Bus Fire news in punjabi
Delhi Bus Fire news in punjabi

ਜਾਣਕਾਰੀ ਮੁਤਾਬਕ ਇਹ ਹਾਦਸਾ ਸਕੂਲ ਚੌਕ ਨੇੜੇ ਵਾਪਰਿਆ।

 

Delhi Bus Fire news in punjabi ਦਿੱਲੀ ਦੇ ਬਦਰਪੁਰ ਵਿਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਬਦਰਪੁਰ 'ਚ ਲੰਘਦੇ ਸਮੇਂ ਇਕ ਪ੍ਰਾਈਵੇਟ ਚਾਰਟਰਡ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਸਵੇਰੇ ਇੱਕ ਬਾਰਾਤ ਨੂੰ ਵਾਪਸ ਲੈ ਕੇ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਸਕੂਲ ਚੌਕ ਨੇੜੇ ਵਾਪਰਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement