ਕਲਯੁੱਗੀ ਮਾਂ ਨੇ ਆਪਣੇ ਬੱਚੇ ਨਾਲ ਕਰ ਦਿੱਤਾ ਅਜਿਹਾ ਕਾਰਾ, ਜਾਣ ਕੇ ਕੰਬ ਜਾਵੇਗੀ ਰੂਹ!
Published : Jan 27, 2020, 1:13 pm IST
Updated : Feb 1, 2020, 11:55 am IST
SHARE ARTICLE
File Photo
File Photo

ਪੁਲਿਸ ਨੇ ਪਿਤਾ ਦੇ ਬਿਆਨਾਂ 'ਤੇ ਮਾਮਲਾ ਕੀਤਾ ਦਰਜ

ਚੰਡੀਗੜ੍ਹ : ਕਹਿੰਦੇ ਨੇ ਮਾਂ ਰੱਬ ਦਾ ਰੂਪ ਹੁੰਦੀ ਹੈ। ਆਪਣੇ ਬੱਚਿਆਂ ਦੀ ਖਾਤਰ ਮਾਂ ਕੁੱਝ ਵੀ ਕਰਨ ਨੂੰ ਤਿਆਰ ਹੋ ਜਾਂਦੀ ਹੈ। ਮਾਂ ਗਿੱਲੀ ਥਾਂ 'ਤੇ ਆਪ ਸੋਂਦੀ ਹੈ ਪਰ ਸੁੱਕੀ ਥਾਂ 'ਤੇ ਆਪਣੇ ਬੱਚਿਆਂ ਨੂੰ ਸਲਾਉਂਦੀ ਹੈ। ਇਸ ਸੱਭ ਦੇ ਉੱਲਟ ਚੰਡੀਗੜ੍ਹ ਵਿਚ ਇਕ ਕਲਯੁੱਗੀ ਮਾਂ ਦਾ ਚਹਿਰਾ ਵੀ ਸਾਹਮਣੇ ਆਇਆ ਹੈ।

File PhotoFile Photo

ਦਰਅਸਲ ਚੰਡੀਗੜ੍ਹ ਦੇ ਬੁੜੈਲ ਵਿਚ ਰਹਿਣ ਵਾਲੀ ਰੂਪਾ ਨਾਮ ਦੀ ਇਕ ਔਰਤ ਨੇ ਆਪਣੇ ਪ੍ਰੇਮੀ ਦੇ ਚੱਕਰ ਵਿਚ ਬੇਰਹਿਮੀ ਨਾਲ ਆਪਣੇ ਮਾਸੂਮ ਬੱਚੇ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਆਰੋਪੀ ਮਹਿਲਾ ਨੇ ਆਪਣੇ ਬੱਚੇ ਦੇ ਮੂੰਹ ਵਿਚ ਕੱਪੜਾ ਤੁੰਨ ਦਿੱਤਾ ਅਤੇ ਉਸ ਨੂੰ ਬੈੱਡ ਅੰਦਰ ਬੰਦ ਕਰਕੇ ਫਰਾਰ ਹੋ ਗਈ।

File PhotoFile Photo

ਜਦੋਂ ਬੱਚੇ ਦਾ ਪਿਤਾ ਆਪਣੇ ਘਰ ਆਇਆ ਤਾਂ ਉਸ ਨੂੰ ਘਰ ਵਿਚ ਕੋਈ ਨਾਂ ਮਿਲਿਆ ਅਤੇ ਇਸ ਬਾਰੇ ਉਸ ਨੇ ਆਪਣੀ ਪਤਨੀ ਤੋਂ ਫੋਨ ਕਰਕੇ ਪੁੱਛਿਆ। ਉਸ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਬੱਚਾ ਬੈਡ ਅੰਦਰ ਬੰਦ ਹੈ। ਇਹ ਸੁਣਦੇ ਸਾਰ ਹੀ ਬੱਚੇ ਦੇ ਪਿਤਾ ਨੇ ਬੱਚੇ ਨੂੰ ਬੈੱਡ ਤੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ।

File PhotoFile Photo

ਪਰ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਮਾਸੂਮ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਪੂਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਉਸ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement