ਦਿੱਲੀ ਪੁਲਿਸ ਦਾ ਦਾਅਵਾ, ਬੀਤੇ ਦਿਨ ਜ਼ਖਮੀ ਹੋਏ 300 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ
Published : Jan 27, 2021, 11:12 am IST
Updated : Jan 27, 2021, 11:12 am IST
SHARE ARTICLE
More than 300 Police personnel have been injured: Delhi Police
More than 300 Police personnel have been injured: Delhi Police

ਦਿੱਲੀ ਪੁਲਿਸ ਵੱਲੋਂ ਅੱਜ ਕੀਤੀ ਜਾਵੇਗੀ ਵਿਸ਼ੇਸ਼ ਪ੍ਰੈਸ ਕਾਨਫਰੰਸ

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਮੌਕੇ ਕਈ ਥਾਈਂ ਮਾਹੌਲ ਤਣਾਅਪੂਰਨ ਹੋ ਗਿਆ। ਇਸ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ 22 ਲੋਕਾਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਦੇ ਚਲਦਿਆਂ ਦਿੱਲੀ ਪੁਲਿਸ ਨੇ ਅੱਜ ਦਾਅਵਾ ਕੀਤਾ ਹੈ ਕਿ ਬੀਤੇ ਦਿਨੀਂ ਹੋਈ ਹਿੰਸਾ ਦੌਰਾਨ 300 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।

22 FIRs have been registered in connection with violence during tractor rally More than 300 Police personnel have been injured: Delhi Police

ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਅੱਜ ਵਿਸ਼ੇਸ਼ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਤਣਾਅਪੂਰਵਕ ਮਾਹੌਲ ਤੋਂ ਬਾਅਦ ਲਾਲ ਕਿਲ੍ਹੇ ਵਿਚ ਭਾਰਤੀ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ। ਲਾਲ ਕਿਲ੍ਹਾ ਮੈਟਰੋ ਸਟੇਸ਼ਨ ‘ਤੇ ਐਂਟਰੀ ਬੰਦ ਕਰ ਦਿੱਤੀ ਗਈ ਹੈ।

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਪੁਆਇੰਟ ਇਸ ਸਮੇਂ ਬੰਦ ਹੈ। ਇਸ ਸਟੇਸ਼ਨ ਤੋਂ ਬਾਹਰ ਜਾਣ ਦੀ ਆਗਿਆ ਹੈ। ਹੋਰ ਸਾਰੇ ਸਟੇਸ਼ਨ ਖੋਲ੍ਹ ਦਿੱਤੇ ਗਏ ਹਨ। ਆਮ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਹਨ। ਇਸ ਦੇ ਨਾਲ ਹੀ ਤਣਾਅਪੂਰਵਕ ਮਾਹੌਲ ਤੋਂ ਬਾਅਦ ਲਾਲ ਕਿਲ੍ਹੇ ਵਿਚ ਭਾਰਤੀ ਪੁਲਿਸ ਫੋਰਸ ਦੀ ਤੈਨਾਤੀ ਕੀਤੀ ਗਈ ਹੈ।

22 FIRs have been registered in connection with violence during tractor rally More than 300 Police personnel have been injured: Delhi Police

ਲਾਲ ਕਿਲ੍ਹਾ ਮੈਟਰੋ ਸਟੇਸ਼ਨ ‘ਤੇ ਐਂਟਰੀ ਬੰਦ ਕਰ ਦਿੱਤੀ ਗਈ ਹੈ।ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦਾ ਐਂਟਰੀ ਪੁਆਇੰਟ ਇਸ ਸਮੇਂ ਬੰਦ ਹੈ। ਇਸ ਸਟੇਸ਼ਨ ਤੋਂ ਬਾਹਰ ਜਾਣ ਦੀ ਆਗਿਆ ਹੈ। ਹੋਰ ਸਾਰੇ ਸਟੇਸ਼ਨ ਖੋਲ੍ਹ ਦਿੱਤੇ ਗਏ ਹਨ। ਆਮ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement