ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ‘ਤੇ FIR ਦਰਜ
Published : Jan 27, 2021, 3:19 pm IST
Updated : Jan 27, 2021, 3:26 pm IST
SHARE ARTICLE
Rakesh Tikait, Darshan Pal and four other farmer leaders named in FIR
Rakesh Tikait, Darshan Pal and four other farmer leaders named in FIR

ਦਰਸ਼ਨਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਆਗੂਆਂ ਖਿਲਾਫ ਦਰਜ ਕੀਤਾ ਗਿਆ ਪਰਚਾ

ਨਵੀਂ ਦਿੱਲੀ: ਬੀਤੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਅੱਜ ਦਿੱਲੀ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ‘ਤੇ ਪਰਚੇ ਦਰਜ ਕੀਤੇ ਗਏ। ਦਿੱਲੀ ਪੁਲਿਸ ਦੀ ਐਫਆਈਆਰ ਵਿਚ ਕਿਸਾਨ ਆਗੂਆਂ 'ਤੇ ਕਿਸਾਨ ਟਰੈਕਟਰ ਪਰੇਡ ਸਬੰਧੀ ਐਨਓਸੀ ਦੀ ਉਲੰਘਣਾ ਲਈ ਮਾਮਲੇ ਦਰਜ ਕੀਤੇ ਗਏ ਹਨ। 

Photo

ਐਫਆਈਆਰ ਵਿਚ ਕਿਸਾਨ ਆਗੂ ਦਰਸ਼ਨਪਾਲ ਸਿੰਘ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੇ ਨਾਂਅ ਸ਼ਾਮਲ ਹਨ। ਇਸ ਦੇ ਨਾਲ ਹੀ ਐਫਆਈਆਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦਾ ਨਾਂਅ ਵੀ ਸ਼ਾਮਲ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement