ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ 'ਤੇ ਮਨਾਇਆ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
Published : Feb 27, 2021, 3:43 pm IST
Updated : Feb 27, 2021, 3:50 pm IST
SHARE ARTICLE
farmer protest
farmer protest

ਉਨ੍ਹਾਂ ਦੀ ਸ਼ਖਸੀਅਤ ਕਿਸੇ ਵਿਸ਼ੇਸ਼ ਜਾਤੀ ਤੱਕ ਸੀਮਿਤ ਨਹੀਂ ਹੋ ਸਕਦੀ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

farmer protest

farmer protest

ਅੱਜ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਦਿੱਲੀ ਦੇ ਬਾਰਡਰਾਂ ਦੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਅੱਜ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਅਤੇ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।

farmerfarmer

ਦੱਸਣਯੋਗ ਹੈ ਕਿ ਭਗਤ ਰਵਿਦਾਸ ਜੀ ਨੇ ਸਮਾਜ ਵਿਚ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਭਗਤ ਰਵਿਦਾਸ ਨਾ ਸਿਰਫ ਕਵੀ ਸੀ, ਬਲਕਿ ਸਮਾਜ ਸੁਧਾਰਕ, ਦਾਰਸ਼ਨਿਕ, ਪੈਗੰਬਰ ਵਰਗੀਆਂ ਕਈ ਵਿਸ਼ੇਸ਼ਤਾਵਾਂ ਨਾਲ ਸੱਜੇ ਹੋਏ ਸਨ।ਉਨ੍ਹਾਂ ਦੀ ਸ਼ਖਸੀਅਤ ਕਿਸੇ ਵਿਸ਼ੇਸ਼ ਜਾਤੀ ਤੱਕ ਸੀਮਿਤ ਨਹੀਂ ਹੋ ਸਕਦੀ।

Ravidas Ji GURU RAVI DAS JI

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement