ਗ੍ਰਹਿ ਸਕੱਤਰ ਅਜੇ ਭੱਲਾ ਨੇ ਸੂਬਿਆਂ ਨੂੰ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਮਿਆਦ ਵਧਾਉਣ ਲਈ ਲਿਖਿਆ ਪੱਤਰ
Published : Feb 27, 2021, 9:37 am IST
Updated : Feb 27, 2021, 9:37 am IST
SHARE ARTICLE
Home Secretary Ajay Bhalla
Home Secretary Ajay Bhalla

ਮਹਾਂਮਾਰੀ ਨੂੰ ਪੂਰੀ ਤਰ੍ਹਾਂ ਦੂਰ ਕਰਨ ਲਈ ਸਾਵਧਾਨੀ ਕਾਇਮ ਰੱਖਣ ਅਤੇ ਸਖ਼ਤ ਨਿਗਰਾਨੀ ਰੱਖਣ ਦੀ ਲੋੜ ਹੈ।

ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਮਾਮਲੇ ਵਧਣ ਕਰਕੇ ਸਰਕਾਰ ਸਾਵਧਾਨ ਹੋ ਗਈ ਹੈ।  ਨਿਰੰਤਰ ਸਾਵਧਾਨੀ ਦੇ ਉਪਾਵਾਂ ਦੇ ਨਾਲ, ਕੋਰੋਨਾ ਦਿਸ਼ਾ-ਨਿਰਦੇਸ਼ਾਂ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਵਿਚਕਾਰ ਗ੍ਰਹਿ ਸਕੱਤਰ ਅਜੈ ਭੱਲਾ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਮਿਆਦ 31 ਮਾਰਚ ਤੱਕ ਵਧਾਉਣ ਲਈ ਇਕ ਪੱਤਰ ਲਿਖਿਆ ਹੈ। 

ajay bhallaajay bhalla

ਇਸ ਪੱਤਰ ਵਿਚ ਸਾਰੇ ਰਾਜਾਂ ਨੂੰ ਕਿਹਾ ਕਿ ਮਹਾਂਮਾਰੀ ਨੂੰ ਪੂਰੀ ਤਰ੍ਹਾਂ ਦੂਰ ਕਰਨ ਲਈ ਸਾਵਧਾਨੀ ਕਾਇਮ ਰੱਖਣ ਅਤੇ ਸਖ਼ਤ ਨਿਗਰਾਨੀ ਰੱਖਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement