ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਮੌਕੇ ਲਖਨਊ 'ਚ ਯੋਗੀ ਆਦਿੱਤਿਆਨਾਥ ਨੇ ਟੇਕਿਆ ਮੱਥਾ
Published : Feb 27, 2021, 12:54 pm IST
Updated : Feb 27, 2021, 12:54 pm IST
SHARE ARTICLE
 CM Yogi Adityanath
CM Yogi Adityanath

ਪੁਲਿਸ-ਪ੍ਰਸ਼ਾਸਨ ਨੇ ਵੀ ਸ਼ਾਂਤੀ ਬਣਾਈ ਰੱਖਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਲਖਨਊ- ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖਨਊ 'ਚ ਮੱਥਾ ਟੇਕਿਆ। ਇਸ ਸਮੇਂ ਦੌਰਾਨ ਪੂਰੇ ਰਾਜ ਵਿੱਚ ਰਵਾਇਤੀ ਜਲੂਸ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਸ਼ਾਂਤੀ ਸੁਰੱਖਿਆ ਲਈ ਪੁਲਿਸ ਬਲ ਤਾਇਨਾਤ ਹੈ। ਪ੍ਰਬੰਧਕਾਂ ਨੇ ਜਿੱਥੇ ਜਨਮਦਿਨ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਹਨ, ਉਥੇ ਹੀ ਪੁਲਿਸ-ਪ੍ਰਸ਼ਾਸਨ ਨੇ ਵੀ ਸ਼ਾਂਤੀ ਬਣਾਈ ਰੱਖਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

CM YOGICM YOGI

ਇਸ ਤੋਂ ਪਹਿਲਾ ਭਗਤ ਰਵਿਦਾਸ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, 'ਸੰਤ ਰਵਿਦਾਸ ਜੀ ਨੇ ਸਦੀਆਂ ਪਹਿਲਾਂ ਬਰਾਬਰਤਾ, ਸਦਭਾਵਨਾ ਅਤੇ ਰਹਿਮਤਾ ਬਾਰੇ ਜੋ ਸੰਦੇਸ਼ ਦਿੱਤੇ ਸਨ, ਉਹ ਦੇਸ਼ਵਾਸੀਆਂ ਨੂੰ ਸਦੀਆਂ ਤੋਂ ਪ੍ਰੇਰਿਤ ਕਰਨ ਜਾ ਰਹੇ ਹਨ। ਉਨ੍ਹਾਂ ਦੀ ਜਯੰਤੀ ਤੇ ਤਹਿ ਦਿਲੋਂ ਸ਼ੁਭਕਾਮਨਾਵਾਂ।'

PM Narendra Modi PM Narendra Modi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement