ਪਤਨੀ ਨੇ ਭਰਾ ਨਾਲ ਮਿਲ ਕੇ ਪਤੀ ਨੂੰ ਟੈਂਪ ਪਿੱਛੇ ਬੰਨ ਕੇ ਘਸੀਟਿਆ, ਪਤੀ ਦੀ ਹਾਲਤ ਗੰਭੀਰ
Published : Feb 27, 2021, 5:23 pm IST
Updated : Feb 27, 2021, 5:23 pm IST
SHARE ARTICLE
tempu
tempu

ਪਤੀ ਸ਼ਰਾਬ ਪੀਣ ਦਾ ਆਦੀ ਹੇੋਣ ਕਰਕੇ ਪਤਨੀ ਨਾਲ ਕੁੱਟਮਾਰ ਕਰਦਾ ਸੀ ।

ਪਲਸਾਨਾ:ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਲਸਾਨਾ ਤਹਿਸੀਲ ਦੇ ਪਿੰਡ ਕਡੋਦਰਾ ਤੋਂ ਇਕ ਸਨਸਨੀਖੇਜ਼ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਪਿੰਡ ਵਿਚ ਸ਼ੁੱਕਰਵਾਰ ਨੂੰ ਇਕ ਪਤਨੀ ਆਪਣੇ ਭਰਾ ਦੇ ਨਾਲ ਪਤੀ ਨੂੰ ਨਾ ਸਿਰਫ ਟੈਂਪੂ ਦੇ ਪਿੱਛੇ ਬੰਨ੍ਹਿਆ,ਬਲਕਿ ਅੱਧਾ ਕਿਲੋਮੀਟਰ ਤੱਕ ਘਸੀਟ ਕੇ ਲੈ ਗਿਆ।

crime pic.crime pic.ਜਦੋਂ ਟੈਂਪੂ ਰੁਕਿਆ ਤਾਂ ਸਥਾਨਕ ਲੋਕਾਂ ਨੇ ਉਸ ਦੇ ਪਤੀ ਨੂੰ ਟੈਂਪੂ ਤੋਂ ਛੁਡਾ ਲਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਕੁੱਟਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਔਰਤ ਦੇ ਪਤੀ ਨੂੰ ਗੰਭੀਰ ਹਾਲਤ ਵਿੱਚ ਸੂਰਤ ਦੇ ਸਮਿਮਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਦੋਸ਼ੀ'ਔਰਤ ਦਾ ਨਾਮ ਸ਼ੀਤਲ ਹੈ ਅਤੇ ਉਸਦੇ ਪਤੀ ਦਾ ਨਾਮ ਬਲਕ੍ਰਿਸ਼ਨ ਹੈ ।

AutoAutoਸ਼ੀਤਲ ਨੇ ਪੁਲਿਸ ਨੂੰ ਦੱਸਿਆ ਕਿ ਬਾਲਕ੍ਰਿਸ਼ਨ ਮਿੱਲ ਵਿੱਚ ਕੰਮ ਕਰਦਾ ਹੈ । ਉਹ ਸ਼ਰਾਬ ਪੀਣ ਦਾ ਆਦੀ ਹੈ । ਉਹ ਹਰ ਰੋਜ਼ ਨਸ਼ੇ ਵਿੱਚ ਧੁੱਤ ਘਰ ਆਉਂਦਾ ਹੈ ਅਤੇ ਮਾਮੂਲੀ ਮਾਮਲਿਆਂ ਵਿੱਚ ਉਸ ਨਾਲ ਕੁੱਟਮਾਰ ਕਰਦਾ ਹੈ। ਇਸ ਤੋਂ ਤੰਗ ਆ ਕੇ, ਔਰਤ ਆਪਣੇ ਪਤੀ ਨੂੰ ਸਬਕ ਸਿਖਾਉਣ ਦਾ ਫੈਸਲਾ ਲਿਆ, ਇਸ ਦੇ ਲਈ ਔਰਤ ਨੇ ਸ਼ੁੱਕਰਵਾਰ ਦੁਪਹਿਰ ਨੂੰ ਆਪਣੇ ਟੈਂਪੂ ਚਾਲਕ ਭਰਾ ਅਨਿਲ ਨੂੰ ਘਰ ਬੁਲਾਇਆ ਅਤੇ ਬਾਲਕ੍ਰਿਸ਼ਨ ਨੂੰ ਟੈਂਪੂ ਪਿੱਛੇ ਬੰਨ ਲਿਆ ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement