ਔਰਤ ਨੇ ਟੀਵੀ ਐਂਕਰ 'ਤੇ ਦਿੱਲੀ ਦੇ ਹੋਟਲ ‘ਚ ਬਲਾਤਕਾਰ ਕਰਨ ਦਾ ਲਾਇਆ ਇਲਜ਼ਾਮ
Published : Feb 27, 2021, 10:47 pm IST
Updated : Feb 27, 2021, 10:47 pm IST
SHARE ARTICLE
police team
police team

ਪੁਲਿਸ ਅਨੁਸਾਰ ਔਰਤ ਅਤੇ ਦੋਸ਼ੀ ਪਿਛਲੇ ਤਿੰਨ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਸਨ।

ਨਵੀਂ ਦਿੱਲੀ: ਇਕ 22 ਸਾਲਾ ਔਰਤ ਨੇ ਇਕ ਟੈਲੀਵਿਜ਼ਨ ਐਂਕਰ 'ਤੇ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਉਸ ਨੇ ਕਿਹਾ ਹੈ ਕਿ ਉਸ ਨਾਲ ਦਿੱਲੀ ਦੇ ਚਾਣਕਿਆਪੁਰੀ ਖੇਤਰ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਬਲਾਤਕਾਰ ਹੋਇਆ ਸੀ।  ਪੁਲਿਸ ਨੇ ਦੱਸਿਆ ਕਿ ਇਹ ਘਟਨਾ ਪਿਛਲੇ ਹਫਤੇ ਵਾਪਰੀ ਸੀ। 28 ਸਾਲਾ ਮੁਲਜ਼ਮ ਔਰਤ ਨੂੰ ਦਿੱਲੀ ਦੇ ਖਾਨ ਮਾਰਕੀਟ ਵਿਖੇ ਮਿਲਿਆ ਅਤੇ ਬਾਅਦ ਵਿਚ ਉਸ ਨੂੰ ਹੋਟਲ ਲੈ ਗਿਆ, ਜਿਥੇ ਉਹ ਆਪਣੇ ਪਰਿਵਾਰ ਨਾਲ ਰਹਿ ਰਹੀ ਸੀ।

Rape caseRape caseਪੁਲਿਸ ਨੇ ਔਰਤ ਦੀ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਟੀਵੀ ਐਂਕਰ ਦੋਸ਼ੀ ਔਰਤ ਨੂੰ ਵੱਖਰੇ ਕਮਰੇ ਵਿੱਚ ਲੈ ਗਿਆ। ਉਸ ਨੇ ਉਥੇ ਉਸ ਨਾਲ ਬਲਾਤਕਾਰ ਕੀਤਾ। ਪੁਲਿਸ ਅਨੁਸਾਰ ਔਰਤ ਅਤੇ ਦੋਸ਼ੀ ਪਿਛਲੇ ਤਿੰਨ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਸਨ। ਇਕ ਟੈਲੀਵੀਜ਼ਨ ਚੈਨਲ ਲਈ ਕੰਮ ਕਰਨ ਵਾਲਾ ਮੁਲਜ਼ਮ ਮੁੰਬਈ ਦੇ ਇਕ ਬਿਜ਼ਨਸਮੈਨ ਦਾ ਬੇਟਾ ਹੈ ।

girl Rapegirl Rapeਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਟੀਮ ਮੁੰਬਈ ਭੇਜ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement