ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 4 ਦਿਨਾਂ ਭਾਰਤ ਦੌਰੇ ਉਤੇ ਮੁੰਬਈ ਪਹੁੰਚੇ
Published : Feb 27, 2026, 11:05 pm IST
Updated : Feb 27, 2026, 11:05 pm IST
SHARE ARTICLE
Canadian Prime Minister Mark Carney arrives in Mumbai on 4-day India visit
Canadian Prime Minister Mark Carney arrives in Mumbai on 4-day India visit

1 ਮਾਰਚ ਨੂੰ ਨਵੀਂ ਦਿੱਲੀ ਲਈ ਉਡਾਣ ਭਰਨਗੇ ਅਤੇ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਮੁੰਬਈ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਚਾਰ ਦਿਨਾਂ ਭਾਰਤ ਦੌਰੇ ਦੀ ਸ਼ੁਰੂਆਤ ’ਚ ਸ਼ੁਕਰਵਾਰ  ਨੂੰ ਮੁੰਬਈ ਪਹੁੰਚੇ। ਉਹ ਮੁੰਬਈ ਵਿਚ ਕਾਰੋਬਾਰੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਕਾਰਨੀ 1 ਮਾਰਚ ਨੂੰ ਨਵੀਂ ਦਿੱਲੀ ਲਈ ਉਡਾਣ ਭਰਨਗੇ ਅਤੇ 2 ਮਾਰਚ ਨੂੰ ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਉਹ ਕੈਨੇਡਾ ਪਰਤਣ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ ਅਤੇ ਕੌਮੀ ਰਾਜਧਾਨੀ ਵਿਚ ਭਾਰਤ-ਕੈਨੇਡਾ ਸੀ.ਈ.ਓ. ਫੋਰਮ ਨੂੰ ਸੰਬੋਧਨ ਕਰਨਗੇ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement