ਬੰਗਲਾਦੇਸ਼ ਦੌਰਾ: ਕੋਰੋਨਾ ਤੋਂ ਰਾਹਤ ਲਈ ਪ੍ਰਧਾਨ ਮੰਤਰੀ ਨੇ ਮੰਦਰ ਪਹੁੰਚ ਕੇ ਕੀਤੀ ਪੂਜਾ ਅਰਚਨਾ
Published : Mar 27, 2021, 12:43 pm IST
Updated : Mar 27, 2021, 12:43 pm IST
SHARE ARTICLE
PM  Narendra Modi
PM  Narendra Modi

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਇਸ ਮੌਕੇ ਮੌਜੂਦ ਹਨ |

ਬੰਗਲਾਦੇਸ਼- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਯਾਤਰਾ 'ਤੇ ਬੰਗਲਾਦੇਸ਼ ਪਹੁੰਚੇ। ਅੱਜ ਪੀਐਮ ਮੋਦੀ ਦੇ ਬੰਗਲਾਦੇਸ਼ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਮੋਦੀ ਬੰਗਲਾਦੇਸ਼ 'ਚ ਸਥਿਤ ਯਸ਼ੋਰੇਸ਼ਵਰੀ ਤੇ ਓਰਕੰਡੀ ਮੰਦਰ 'ਚ ਪੂਜਾ ਕੀਤੀ।

TEMPLETEMPLE

ਪੀਐਮ ਮੋਦੀ ਦੇ ਦੌਰੇ ਨੂੰ ਦੇਖਦਿਆਂ ਮੰਦਰਾਂ ਦੀ ਸਜਾਵਟ ਕੀਤੀ ਗਈ ਤੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਬੰਧੁ ਪਵਿੱਤਰ ਅਸਥਾਨ, ਤੁੰਗੀਪਾਰਾ ਵਿਖੇ ਸ਼ੇਖ ਮੁਜੀਬੁਰ ਰਹਿਮਾਨ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਇਸ ਮੌਕੇ ਮੌਜੂਦ ਹਨ |

PM ModiPM Modi

ਪੂਜਾ ਅਰਚਨਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂੰ ਮਾਂ ਕਾਲੀ ਦੇ ਚਰਨਾਂ ਵਿਚ ਪੂਜਾ ਕਰਨ ਦਾ ਸਨਮਾਨ ਮਿਲਿਆ ਹੈ। ਅਸੀਂ ਕੋਰੋਨਾ ਤੋਂ ਠੀਕ ਹੋਣ ਲਈ ਮਾਂ ਕਾਲੀ ਤੋਂ ਅਰਦਾਸ ਕੀਤੀ ਹੈ।  ਪ੍ਰਧਾਨ ਮੰਤਰੀ ਮੋਦੀ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਵੀ ਗੱਲਬਾਤ ਕਰਨਗੇ। ਇਸ ਸਮੇਂ ਦੌਰਾਨ ਦੋਵਾਂ ਵਿਚਾਲੇ ਕਈ ਸਮਝੌਤੇ ਹਸਤਾਖਰ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement