ਬੰਗਲਾਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦਾ ਵਿਰੋਧ, ਹਿੰਸਕ ਝੜਪਾਂ 'ਚ 4 ਲੋਕਾਂ ਦੀ ਮੌਤ
Published : Mar 27, 2021, 10:36 am IST
Updated : Mar 27, 2021, 10:42 am IST
SHARE ARTICLE
DEAD
DEAD

ਜ਼ਖਮੀ ਹੋਣ ਤੇ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਚਾਰ ਲੋਕਾਂ ਦੀ ਮੌਤ ਹੋ ਗਈ। 

ਕੋਲਕਾਤਾ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੰਗਲਾਦੇਸ਼ ਯਾਤਰਾ ਦੇ ਵਿਰੋਧ ਵਿੱਚ ਬੀਤੇ ਦਿਨੀ ਹੋਈ ਹਿੰਸਕ ਪ੍ਰਦਰਸ਼ਨਾਂ ਵਿੱਚ ਘੱਟੋ ਘੱਟ ਚਾਰ ਵਿਅਕਤੀ ਮਾਰੇ ਗਏ ਹਨ ਅਤੇ ਕਈ ਜ਼ਖਮੀ ਹੋਏ। ਦੱਸ ਦੇਈਏ ਕਿ 50 ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਨੂੰ ਮਨਾਉਣ ਲਈ ਪ੍ਰਧਾਨ ਮੰਤਰੀ ਬੰਗਲਾਦੇਸ਼ ਆਏ ਹਨ। ਚਟਗਾਂਵ ਜ਼ਿਲ੍ਹੇ ਵਿਚ ਮਸ਼ਹੂਰ ਮਦਰੱਸੇ ਦੇ ਵਿਦਿਆਰਥੀਆਂ ਅਤੇ ਇਸਲਾਮਿਕ ਸਮੂਹ ਦੇ ਮੈਂਬਰਾਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਉਨ੍ਹਾਂ ਮੌਤ ਹੋਈ ਸੀ।

PM ModiPM Modi

ਚਟਗਾਉਂ ਮੈਡੀਕਲ ਕਾਲਜ ਹਸਪਤਾਲ ਦੇ ਇੱਕ ਪੁਲਿਸ ਅਧਿਕਾਰੀ ਅਲਾਉਦੀਨ ਤਾਲੁਕਦਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਖਮੀ ਹੋਣ ਤੇ ਪੰਜ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਚਾਰ ਲੋਕਾਂ ਦੀ ਮੌਤ ਹੋ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement