ਰਾਮ ਨਾਥ ਕੋਵਿੰਦ ਦੀ ਹਾਲਤ ਸਥਿਰ, ਅਗਲੇਰੀ ਜਾਂਚ ਲਈ AIIMS ਕੀਤਾ ਰੈਫ਼ਰ
Published : Mar 27, 2021, 12:55 pm IST
Updated : Mar 27, 2021, 12:55 pm IST
SHARE ARTICLE
President Ram Nath Kovind
President Ram Nath Kovind

ਆਰਮੀ ਹਸਪਤਾਲ (ਆਰ ਐਂਡ ਆਰ) ਵੱਲੋਂ ਦਿਤੀ ਗਈ ਜਾਣਕਾਰੀ

ਨਵੀਂ ਦਿੱਲੀ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਏਮਜ਼, ਦਿੱਲੀ ਰੈਫ਼ਰ ਕੀਤਾ ਜਾ ਰਿਹਾ ਹੈ, ਇਸ ਦੀ ਜਾਣਕਾਰੀ ਆਰਮੀ ਹਸਪਤਾਲ (ਆਰ ਐਂਡ ਆਰ) ਵੱਲੋਂ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਨੂੰ ਸਵੇਰੇ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। 

ਉਹਨਾਂ ਦੀ ਵਿਗੜੀ ਸਿਹਤ ਬਾਰੇ ਜਦੋਂ ਪੀਐੱਮ ਮੋਦੀ ਨੂੰ ਜਾਣਕਾਰੀ ਮਿਲੀ ਤਾਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਕੋਵਿੰਦ ਦੇ ਪੁੱਤਰ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ ਅਨੁਸਾਰ ਪੀਐੱਮ ਮੋਦੀ ਨੇ ਕਿਹਾ ਸੀ,''ਰਾਸ਼ਟਰਪਤੀ ਜੀ ਦੇ ਪੁੱਤਰ ਨਾਲ ਗੱਲ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।'' 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement