ਹੈਦਰਾਬਾਦ 'ਚ ਛੇ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ
Published : Mar 27, 2021, 9:41 am IST
Updated : Mar 27, 2021, 10:05 am IST
SHARE ARTICLE
 Hyderabad
Hyderabad

ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਹੈਦਰਾਬਾਦ : ਹੈਦਰਾਬਾਦ ਦੇ ਬਹਾਦਰਪੁਰਾ ਖੇਤਰ ਦੇ ਇਕ ਗੋਦਾਮ ਵਿਚ ਸਵੇਰੇ ਅੱਗ ਲੱਗਣ ਦੀ ਖਬਰ ਮਿਲੀ ਹੈ।  ਬਹਾਦੁਰਪੁਰਾ ਖੇਤਰ ਵਿੱਚ ਇੱਕ ਗੋਦਾਮ ਅਤੇ ਛੇ ਦੁਕਾਨਾਂ ਨੂੰ  ਭਿਆਨਕ ਅੱਗ ਲੱਗ ਗਈ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹੈਦਰਾਬਾਦ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

 

 

Location: India, Telangana, Hyderabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement