ਰਾਜ ਸਰਕਾਰ ਵੱਲੋਂ 28 ਮਾਰਚ ਤੋਂ ਨਾਈਟ ਕਰਫਿਊ ਦਾ ਐਲਾਨ, ਇਨ੍ਹਾਂ ਚੀਜ਼ਾਂ ’ਤੇ ਹੋਵੇਗਾ ਸਖ਼ਤੀ
Published : Mar 27, 2021, 4:15 pm IST
Updated : Mar 27, 2021, 4:15 pm IST
SHARE ARTICLE
CM
CM

ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਹੁਣ ਵੀ ਜਾਰੀ ਹੈ ਅਤੇ ਕਈਂ...

ਮੁੰਬਈ: ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਹੁਣ ਵੀ ਜਾਰੀ ਹੈ ਅਤੇ ਕਈਂ ਰਾਜਾਂ ਵਿਚ ਦੁਬਾਰਾ ਲਾਕਡਾਉਨ ਲਗਾਉਣ ਦੀ ਸਥਿਤੀ ਆ ਗਈ ਹੈ। ਮਹਾਰਾਸ਼ਟਰ ਵਿਚ ਵੀ ਸਥਿਤੀ ਤਬਾਹੀ ਵਾਲੀ ਹੁੰਦੀ ਜਾ ਰਹੀ ਹੈ।

corona viruscorona virus

ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਪ੍ਰਦੇਸ਼ ਵਿਚ 28 ਮਾਰਚ ਤੋਂ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਉਥੇ, ਕੋਵਿਡ-19 ਨਾਲ ਸੰਬੰਧਤ ਨਵੇਂ ਨਿਯਮ ਵੀ ਲਾਗੂ ਹੋਣਗੇ। ਗਾਈਡਲਾਈਨਜ਼ ਅਨੁਸਾਰ, ਰਾਜ ਦੇ ਸਾਰੇ ਮੌਲ, ਰਾਤ 8 ਵਜੇ ਤੋਂ ਲੈ ਕੇ ਸਵੇਰੇ 7 ਵਜੇ ਤੱਕ ਬੰਦ ਰਹਿਣਗੇ। ਨਾਲ ਹੀ ਵਿਆਹ ਸਮਾਗਮ ਵਿਚ 50 ਤੋਂ ਜ਼ਿਆਦਾ ਲੋਕ ਸ਼ਾਮਲ ਨਹੀਂ ਹੋਣਗੇ।

Udhav thakreUdhav thakre

ਪਿਛਲੀ ਸਰਕਾਰ ਸਰਕਾਰ ਵਿਚ ਵੀ ਜ਼ਿਆਦਾ ਤੋਂ ਜ਼ਿਆਦਾ 20 ਲੋਕ ਹੀ ਸ਼ਾਮਲ ਹੋ ਸਕਣਗੇ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਹਸਪਤਾਲਾਂ ਵਿਚ 50 ਫੀਸਦੀ ਬੈਡਸ ਨੂੰ ਰਿਜਰਵ ਰੱਖਿਆ ਗਿਆ ਹੈ।

Coronavirus Coronavirus

ਆਗਾਮੀ ਹੋਲੀ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਵੀ ਗਾਇਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਅਨੁਸਾਰ ਹੋਲੀ ਖੇਡਣ ਦੇ ਲਈ ਭਈੜ ਲਗਾਉਣ ਉਤੇ ਪੂਰਨ ਰੂਪ ਵਿਚ ਪਾਬੰਦੀ ਲਗਾਈ ਗਈ ਹੈ। ਨਾਲ ਹੀ ਜਨਤਕ ਥਾਵਾਂ ਉਤੇ ਹੋਲੀ ਖੇਡਣ ਦੀ ਪਰਮਿਸ਼ਨ ਨਹੀਂ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement