ਚੰਡੀਗੜ੍ਹ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਕੇਂਦਰੀ ਸੇਵਾ ਨਾਲ ਜੋੜਿਆ ਜਾਵੇਗਾ : ਅਮਿਤ ਸ਼ਾਹ
Published : Mar 27, 2022, 7:26 pm IST
Updated : Mar 27, 2022, 7:43 pm IST
SHARE ARTICLE
Amit Shah
Amit Shah

 '9000 ਹਜ਼ਾਰ ਤੋਂ ਵੱਧ ਹਥਿਆਰਬੰਦ ਅੱਤਵਾਦੀਆਂ ਨੇ ਆਤਮ ਸਮਰਪਣ ਕੀਤਾ'

 

ਚੰਡੀਗੜ੍ਹ : ਅੱਜ ਤੋਂ ਚੰਡੀਗੜ੍ਹ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਕੇਂਦਰੀ ਸੇਵਾ ਨਾਲ ਜੋੜ ਦਿੱਤੀਆਂ ਗਈਆਂ ਹਨ, ਕੱਲ੍ਹ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। 9000 ਹਜ਼ਾਰ ਤੋਂ ਵੱਧ ਹਥਿਆਰਬੰਦ ਅੱਤਵਾਦੀਆਂ ਨੇ ਆਤਮ ਸਮਰਪਣ ਕੀਤਾ ਹੈ।

 

Amit ShahAmit Shah

 

 ਸ਼ਾਹ ਨੇ ਕਿਹਾ ਕਿ ਆਉਣ ਵਾਲੇ ਦੋ-ਤਿੰਨ ਸਾਲਾਂ 'ਚ ਨਸ਼ੀਲੇ ਪਦਾਰਥਾਂ ਖਿਲਾਫ ਸਾਡੀ ਲੜਾਈ ਸਿਖਰਾਂ 'ਤੇ ਪਹੁੰਚ ਜਾਵੇਗੀ, ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ 'ਚ ਲੈਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਨੂੰ ਦੇਸ਼ ਲਈ ਮਰਨ ਦਾ ਮੌਕਾ ਨਹੀਂ ਮਿਲਿਆ, ਪਰ ਦੇਸ਼ ਲਈ ਜਿਉਣ ਦਾ ਮੌਕਾ ਜ਼ਰੂਰ ਮਿਲਿਆ ਹੈ।  ਕੇਂਦਰੀ ਸਰਵਿਸ ਨਿਯਮ ਅਨੁਸਾਰ ਮੁਲਾਜ਼ਮ ਹੁਣ 60 ਸਾਲ ਦੀ ਉਮਰ ’ਚ ਸੇਵਾ-ਮੁਕਤ ਹੋਣਗੇ। 

Home Minister Amit ShahHome Minister Amit Shah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement