Rajasthan Accident News: ਰਿਸ਼ਤੇਦਾਰ ਦੇ ਸਸਕਾਰ ਤੋਂ ਪਰਤ ਰਹੇ ਪਰਿਵਾਰ ਦੇ 6 ਜੀਆਂ ਦੀ ਸੜਕ ਹਾਦਸੇ 'ਚ ਮੌਤ

By : GAGANDEEP

Published : Apr 27, 2024, 10:11 am IST
Updated : Apr 27, 2024, 10:19 am IST
SHARE ARTICLE
Anupgarh Rajasthan Accident News in punjabi
Anupgarh Rajasthan Accident News in punjabi

Rajasthan Accident News: ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰਿਆ ਹਾਦਸਾ

Anupgarh Rajasthan Accident News in punjabi :ਰਾਜਸਥਾਨ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਹ ਹਾਦਸਾ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਨਾਲ ਲੱਗਦੇ ਅਨੁਪਗੜ੍ਹ ਜ਼ਿਲ੍ਹੇ ਵਿਚ ਵਾਪਰਿਆ। ਇਥੇ ਰਿਸ਼ਤੇਦਾਰ ਦੀ ਮੌਤ ਦਾ ਸੋਗ ਮਨਾ ਕੇ ਪਰਤ ਰਹੇ ਪ੍ਰਵਾਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: Ajnala News : ਅਮਰੀਕਾ 'ਚ ਡਰਾਈਵਿੰਗ ਲਾਇਸੈਂਸ ਬਣਨ 'ਤੇ ਗੁਰੂ ਘਰ ਮੱਥਾ ਟੇਕਣ ਗਏ ਨੌਜਵਾਨ ਦੀ ਹਾਦਸੇ ਵਿਚ ਮੌਤ  

ਤੇਜ਼ ਰਫਤਾਰ ਕਰੂਜ਼ਰ ਕਾਰ ਇਕ ਟਰੱਕ ਨੂੰ ਓਵਰਟੇਕ ਕਰ ਕੇ ਉਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ। ਜਿਸ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਭਰਵੀਂ ਸ਼ਿਮਲਾ ਮਿਰਚ 

ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਇਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ। ਪੁਲਿਸ ਨੇ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੂਜ਼ਰ ਦਾ ਡਰਾਈਵਰ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਜ਼ੋਰਦਾਰ ਧਮਾਕੇ ਨਾਲ ਕਰੂਜ਼ਰ ਟਰੱਕ ਨਾਲ ਟਕਰਾ ਗਈ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Anupgarh Rajasthan Accident News in punjabi, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement