ਦਿੱਲੀ ਦੇ ਸਿੱਖ ਨੌਜਵਾਨ ਦੀ ਕੁੱਟਮਾਰ ਦੇ ਤਾਰ ਜੁੜੇ ਦਿੱਲੀ ਕਮੇਟੀ ਨਾਲ!
Published : Sep 27, 2019, 4:32 pm IST
Updated : Sep 27, 2019, 4:42 pm IST
SHARE ARTICLE
ਦਿੱਲੀ ਦੇ ਸਿੱਖ ਨੌਜਵਾਨ ਦੀ ਕੁੱਟਮਾਰ ਦੇ ਤਾਰ ਜੁੜੇ ਦਿੱਲੀ ਕਮੇਟੀ ਨਾਲ!
ਦਿੱਲੀ ਦੇ ਸਿੱਖ ਨੌਜਵਾਨ ਦੀ ਕੁੱਟਮਾਰ ਦੇ ਤਾਰ ਜੁੜੇ ਦਿੱਲੀ ਕਮੇਟੀ ਨਾਲ!

ਸ਼੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ 'ਤੇ ਲੱਗੇ ਕੁੱਟਮਾਰ ਕਰਵਾਉਣ ਦੇ ਦੋਸ਼, ਬਗੈਰ ਕੱਪੜਿਆਂ ਤੋਂ ਬਣਾਈ ਨੌਜਵਾਨ ਦੀ ਵੀਡੀਓ: ਪਰਿਵਾਰ ਵਾਲੇ  

ਨਵੀਂ ਦਿੱਲੀ- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇੱਕ ਸਿੱਖ ਨੌਜਵਾਨ ਨੂੰ ਬੁਰੀ ਤਰਾਂ ਨਾਲ ਕੁੱਟਿਆ ਗਿਆ ਹੈ ਅਤੇ ਉਸਦੀ ਕੁੱਟਮਾਰ ਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਸਦੇ ਪਿਛੇ ਸ਼੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਰਣਜੀਤ ਸਿੰਘ ਦਾ ਹੱਥ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਨੌਜਵਾਨ ਵਲੋਂ ਗਿਆਨੀ ਰਣਜੀਤ ਸਿੰਘ ਬਾਰੇ ਕੋਈ ਟਿੱਪਣੀ ਕੀਤੀ ਗਈ ਸੀ ਪਰ ਉਸਦੀ ਮਾਫ਼ੀ ਵੀ ਸੋਸ਼ਲ ਮੀਡੀਆ ਤੇ ਨੌਜਵਾਨ ਨੇ ਮੰਗ ਲਈ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਨੂੰ ਬਾਹਰ ਬੁਲਾਕੇ ਗੁੰਡਿਆਂ ਤੋਂ ਫੋਨ 'ਤੇ ਆਨਲਾਈਨ ਹੋ ਕੁਟਵਾਇਆ ਗਿਆ ਅਤੇ ਉਸਦੀ ਬਗੈਰ ਕੱਪੜਿਆਂ ਤੋਂ ਵੀਡੀਓ ਵੀ ਬਣਾਈ ਗਈ ਆਪਣੇ ਬੱਚੇ ਨਾਲ ਹੋਈ ਇਸ ਤਸ਼ੱਦਦ ਤੋਂ ਗੁੱਸੇ ਵਿਚ ਆਏ ਪਰਿਵਾਰ ਨੇ ਹੁਣ ਸਿੱਖੀ ਨੂੰ ਤਿਆਗਣ ਦਾ ਫੈਸਲਾ ਲਿਆ ਹੈ। ਫਿਲਹਾਲ ਇਸ ਮਾਮਲੇ 'ਤੇ ਸਿੱਖ ਜਥੇਬੰਦੀਆਂ ਅਤੇ ਦਿੱਲੀ ਕਮੇਟੀ ਨੂੰ ਸੋਚ ਵਿਚਾਰ ਕਰਕੇ ਸੁਲਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਸਲੇ ਦਾ ਹੱਲ ਨਿਕਲ ਸਕੇ ਕਿਉਂਕਿ ਇਹ ਮਸਲਾ ਫਿਲਹਾਲ ਇੱਕ ਡੂੰਘੀ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement