ਭਾਰਤ ਬੰਦ ਨੂੰ ਹਰ ਕੋਨੇ ਤੋਂ ਮਿਲਿਆ ਭਰਵਾਂ ਹੁੰਗਾਰਾ, ਕਿਸਾਨਾਂ ਨੇ ਸਹੀ 4 ਵਜੇ ਖੋਲ੍ਹੇ ਸਾਰੇ ਰਸਤੇ
Published : Sep 27, 2021, 4:57 pm IST
Updated : Sep 27, 2021, 4:59 pm IST
SHARE ARTICLE
Bharat Band
Bharat Band

ਸੜਕਾਂ 'ਤੇ ਆਵਾਜਾਈ ਮੁੜ ਤੋਂ ਹੋਈ ਸ਼ੁਰੂ

 

 ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੱਦੇ ਗਏ ਕਿਸਾਨ ਸੰਗਠਨਾਂ ਦਾ 'ਭਾਰਤ ਬੰਦ' ਹੁਣ ਖਤਮ ਹੋ ਗਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਸ਼ ਭਰ ਵਿੱਚ ਭਰਵਾਂ ਹੰਗਾਰਾ ਮਿਲਿਆ।

 

 

Bharat BandhBharat Bandh

 

ਉੱਤਰੀ ਭਾਰਤ ਵਿੱਚ ਬਹੁਤ ਸਾਰੀਆਂ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ' ਭਾਰਤ ਬੰਦ ਸਫਲ ਰਿਹਾ ਅਤੇ ਸਾਨੂੰ ਕਿਸਾਨਾਂ ਦਾ ਪੂਰਾ ਸਮਰਥਨ ਮਿਲਿਆ। ਅਸੀਂ ਸਭ ਕੁੱਝ ਸੀਲ ਨਹੀਂ ਕਰ ਸਕਦੇ ਕਿਉਂਕਿ ਸਾਨੂੰ ਲੋਕਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਾ ਹੈ।

 

Farmer unions call for Bharat BandhFarmer unions call for Bharat Bandh

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement