ਪ੍ਰਿਯੰਕਾ ਗਾਂਧੀ ਦਾ ਭਾਰਤ ਬੰਦ ਦਾ ਸਮਰਥਨ, ਕਿਹਾ- ਪੂਰਾ ਭਾਰਤ ਕਿਸਾਨਾਂ ਦੇ ਨਾਲ
Published : Sep 27, 2021, 11:35 am IST
Updated : Sep 27, 2021, 11:35 am IST
SHARE ARTICLE
Priyanka Gandhi Vadra
Priyanka Gandhi Vadra

ਪੀਐਮ ਮੋਦੀ ਕਾਲੇ ਕਾਨੂੰਨ ਵਾਪਸ ਲਓ

 

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਅੰਕਾ ਗਾਂਧੀ (Priyanka Gandhi Vadra)  ਨੇ ਸੋਮਵਾਰ ਨੂੰ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੇ "ਭਾਰਤ ਬੰਦ" ( bharat bandh) ਦਾ ਸਮਰਥਨ ਕੀਤਾ।

 

ਪ੍ਰਿਅੰਕਾ ਗਾਂਧੀ (Priyanka Gandhi Vadra) ਨੇ ਟਵੀਟ ਕਰਦਿਆਂ ਕਿਹਾ, "ਖੇਤ ਕਿਸਾਨ ਕਾ, ਮਿਹਨਤ ਕਿਸਾਨ ਕੀ, ਫਸਲ ਕਿਸਾਨ ਕੀ ਪਰ ਭਾਜਪਾ ਸਰਕਾਰ ਇਨ੍ਹਾਂ ਤੇ ਆਪਣੇ ਖਰਬਪਤੀ ਦੋਸਤਾਂ  ਦਾ ਕਬਜ਼ਾ ਜਮਾਉਣ ਲਈ ਉਤਸੁਕ ਹੈ। ਪੂਰਾ ਭਾਰਤ ਕਿਸਾਨਾਂ ਦੇ ਨਾਲ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ( PM MODI) ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਵਾਪਸ ਲਓ।

 

  ਹੋਰ ਵੀ ਪੜ੍ਹੋ:  ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ, ਪਿਤਾ ਨੇ 39 ਦਿਨ ਦੇ ਮਾਸੂਮ ਦੀਆਂ ਤੋੜੀਆਂ ਸਨ 71 ਹੱਡੀਆਂ  

Priyanka Gandhi VadraPriyanka Gandhi Vadra

 

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ 5 ਸਤੰਬਰ ਨੂੰ ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ ਵਿੱਚ 27 ਸਤੰਬਰ ਨੂੰ 'ਭਾਰਤ ਬੰਦ'  ( bharat bandh) ਦਾ ਐਲਾਨ ਕੀਤਾ ਸੀ।

 ਹੋਰ ਵੀ ਪੜ੍ਹੋ: ਇਕ ਸਾਲ 'ਚ ਨਕਸਲਵਾਦ ਦਾ ਖਾਤਮਾ, ਮੁੱਖ ਮੰਤਰੀਆਂ ਨਾਲ ਮੀਟਿੰਗ ਕਰ ਕੇ ਅਮਿਤ ਸ਼ਾਹ ਨੇ ਬਣਾਈ ਰਣਨੀਤੀ

BJP has ruined economy, says Priyanka Gandhi VadraNo Priyanka Gandhi Vadra

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ। ਕਾਂਗਰਸ ਸਮੇਤ ਵੱਖ -ਵੱਖ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।

 

 

 ਹੋਰ ਵੀ ਪੜ੍ਹੋ: ਭਾਰਤ ਬੰਦ: ਜਲੰਧਰ ’ਚ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ, ਬਾਅਦ ’ਚ ਦਿਖਾਈ ਦਰਿਆਦਿਲੀ  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement