ਪ੍ਰਦੂਸ਼ਣ ਕਾਰਨ ਵਰਚੁਅਲ ਅਦਾਲਤ ਬਾਰੇ ਵਿਚਾਰ ਰਹੇ ਨੇ ਚੀਫ਼ ਜਸਟਿਸ
Published : Nov 27, 2025, 6:28 am IST
Updated : Nov 27, 2025, 7:34 am IST
SHARE ARTICLE
Chief Justice considering virtual court due to pollution
Chief Justice considering virtual court due to pollution

60 ਸਾਲ ਤੋਂ ਵੱਧ ਉਮਰ ਦੇ ਵਕੀਲਾਂ ਲਈ ‘ਵਰਚੁਅਲ' ਸੁਣਵਾਈ ਦੀ ਇਜਾਜ਼ਤ ਦੇਣ ਦਾ ਵਿਚਾਰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼

ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੀ ਸੁਣਵਾਈ ਨੂੰ ਸਿਰਫ ‘ਵਰਚੁਅਲ ਮੋਡ’ ਉਤੇ ਤਬਦੀਲ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰਦਿਆਂ ਕਿਹਾ ਕਿ ਇਕ ਦਿਨ ਪਹਿਲਾਂ ਜਦੋਂ ਉਹ ਇਕ ਘੰਟੇ ਦੀ ਸੈਰ ਕਰਨ ਗਏ ਸਨ ਤਾਂ ਉਹ ਬਿਮਾਰ ਮਹਿਸੂਸ ਕਰਨ ਲੱਗ ਪਏ ਸਨ।

ਕਾਂਤ ਨੇ ਕਿਹਾ ਕਿ ਉਹ ਬਾਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਫੈਸਲਾ ਲੈਣਗੇ, ਹਾਲਾਂਕਿ 60 ਸਾਲ ਤੋਂ ਵੱਧ ਉਮਰ ਦੇ ਵਕੀਲਾਂ ਲਈ ‘ਵਰਚੁਅਲ’ ਸੁਣਵਾਈ ਦੀ ਇਜਾਜ਼ਤ ਦੇਣ ਦਾ ਵਿਚਾਰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।       (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement