ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
Published : Dec 27, 2024, 11:41 am IST
Updated : Dec 27, 2024, 1:04 pm IST
SHARE ARTICLE
President Draupadi Murmu pays tribute to Dr. Manmohan Singh
President Draupadi Murmu pays tribute to Dr. Manmohan Singh

ਉਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ

 

President Draupadi Murmu pays tribute to Dr. Manmohan Singh: ਦੇਸ਼ ਦੇ 14ਵੇਂ ਤੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਨ੍ਹਾਂ ਦੀ ਰਿਹਾਇਸ਼ ਉਤੇ ਪਹੁੰਚੇ ਹਨ। 

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement