ਦਿੱਲੀ ਵਿਖੇ ਹੋ ਰਹੀ NCC ਰੈਲੀ 'ਚ ਪਹੁੰਚੇ PM ਮੋਦੀ, ਸਿਰ 'ਤੇ ਸਜਾਈ ਦਸਤਾਰ ਬਣੀ ਖਿੱਚ ਦਾ ਕੇਂਦਰ 
Published : Jan 28, 2022, 1:33 pm IST
Updated : Jan 28, 2022, 1:33 pm IST
SHARE ARTICLE
PM Modi
PM Modi

1000 NCC ਕੈਡਿਟਾਂ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਗਾਰਡ ਆਫ਼ ਆਨਰ

1953 ਤੋਂ ਹਰ ਸਾਲ ਗਣਤੰਤਰ ਦਿਵਸ ਤੋਂ ਬਾਅਦ ਕਰਵਾਈ ਜਾਂਦੀ ਹੈ ਇਹ ਰੈਲੀ 

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਕਰਿਅਪਾ ਮੈਦਾਨ ਵਿੱਚ ਚੱਲ ਰਹੀ ਐਨਸੀਸੀ ਰੈਲੀ ਵਿਚ ਸ਼ਿਰਕਤ ਕੀਤੀ ਜਿੱਥੇ ਐਨਸੀਸੀ ਕੈਡਿਟਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਇਸ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖਰੇ ਰੂਪ ਵਿਚ ਨਜ਼ਰ ਆਏ, ਉਨ੍ਹਾਂ ਦੇ ਸਿਰ 'ਤੇ ਸਜੀ ਦਸਤਾਰ ਖਿੱਚ ਦਾ ਕੇਂਦਰ ਬਣੀ।

PM ModiPM Modi

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਐਨਸੀਸੀ ਦੇ ਕੈਡਿਟ ਰਹਿ ਚੁੱਕੇ ਹਨ। ਸ਼ੁੱਕਰਵਾਰ ਯਾਨੀ ਅੱਜ ਹੋਈ ਇਸ ਰੈਲੀ ਦੌਰਾਨ ਉਨ੍ਹਾਂ ਨੇ1000 ਐਨਸੀਸੀ ਕੈਡਿਟਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਰੈਲੀ ਵਿੱਚ ਸਰਵੋਤਮ ਕੈਡਿਟ ਮੈਡਲ ਦਿੱਤੇ ਜਾਣਗੇ। ਦੱਸ ਦੇਈਏ ਕਿ 1953 ਤੋਂ ਹਰ ਸਾਲ ਹੋਣ ਵਾਲੀ ਇਹ ਰੈਲੀ ਗਣਤੰਤਰ ਦਿਵਸ ਤੋਂ ਬਾਅਦ ਕਰਵਾਈ ਜਾਂਦੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement