ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਣ ਦੀ ਉੱਠੀ ਮੰਗ, SC ਦੇ ਵਕੀਲ ਨੇ ਗ੍ਰਹਿ ਮੰਤਰਾਲੇ ਨੂੰ ਭੇਜੀ ਸ਼ਿਕਾਇਤ
Published : Feb 28, 2023, 10:22 am IST
Updated : Feb 28, 2023, 10:22 am IST
SHARE ARTICLE
Amritpal Singh
Amritpal Singh

ਦਰਅਸਲ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜ਼ਿੰਦਲ ਨੇ ਗ੍ਰਹਿ ਮੰਤਰਾਲੇ ਅਤੇ NIA ਨੂੰ ਅੰਮ੍ਰਿਤਪਾਲ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

ਨਵੀਂ ਦਿੱਲੀ - ਅੰਮ੍ਰਿਤਪਾਲ ਸਿੰਘ ਨੂੰ ਹੁਣ ਅੱਤਵਾਦੀ ਐਲਾਨਣ ਦੀ ਮੰਗ ਉੱਠ ਖੜੀ ਹੈ। ਦਰਅਸਲ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜ਼ਿੰਦਲ ਨੇ ਗ੍ਰਹਿ ਮੰਤਰਾਲੇ ਅਤੇ NIA ਨੂੰ ਅੰਮ੍ਰਿਤਪਾਲ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿਚ ਉਹਨਾਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਿਰੁੱਧ ਜੰਗ ਛੇੜਨ, ਲੋਕਾਂ ਨੂੰ ਦੇਸ਼ ਵਿਰੁੱਧ ਭੜਕਾਉਣ ਅਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਲਈ ਯੂ.ਏ.ਪੀ.ਏ ਐਕਟ ਤਹਿਤ ਅੱਤਵਾਦੀ ਐਲਾਨਿਆ ਜਾਵੇ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਵਿਰੋਧ ਤੇਜ਼ ਹੋ ਗਿਆ ਹੈ ਤੇ ਉਸ ਦਾ ਪਾਸਪੋਰਟ ਵੀ ਜ਼ਬਤ ਕਰ ਕੇ ਉਸ ਨੂੰ ਪੰਜਾਬ 'ਚੋਂ ਭੇਜਣ ਦੀ ਮੰਗ ਉੱਠੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement