ਕਰਜ਼ੇ ਤੋਂ ਪ੍ਰੇਸ਼ਾਨ ਪਤੀ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹਤਿਆ
Published : Mar 28, 2021, 8:42 pm IST
Updated : Mar 28, 2021, 8:42 pm IST
SHARE ARTICLE
Farmer
Farmer

ਉਸ ਨੇ ਤਿੰਨ ਸਾਲ ਪਹਿਲਾਂ ਖੇਤ ਵਿਚ ਬੋਰ ਕਰਵਾਉਣ ਲਈ ਸੋਸਾਇਟੀ ਤੋਂ ਕਰਜ਼ ਦੀ ਰਾਸ਼ੀ ਲਈ ਸੀ

ਮੋਗਾ :  ਦੇਸ਼ ਵਿਚ ਕਿਸਾਨਾਂ ਦੀਆਂ  ਖੁਦਕੁਸ਼ੀ ਦਾ ਵਰਤਾਰਾ ਲਗਾਤਰ ਵੱਧਦਾ ਜਾ ਰਿਹਾ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਰਮੁਵਾਲਾ ਵਾਲਾ ਨਵੇਂ ਵਿਖੇ ਇਕ ਪਤੀ ਪਤਨੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਤਮ ਹਤਿਆ ਕਰ ਲਈ । ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਇਕ ਦਰਮਿਆਨਾ ਕਿਸਾਨ ਸੀ । ਉਸ ਨੇ ਤਿੰਨ ਸਾਲ ਪਹਿਲਾਂ ਖੇਤ ਵਿਚ ਬੋਰ ਕਰਵਾਉਣ ਲਈ ਸੋਸਾਇਟੀ ਤੋਂ ਕਰਜ਼ ਦੀ ਰਾਸ਼ੀ ਲਈ ਸੀ ਅਤੇ ਉਹ ਕਰਜ਼ ਦੀ ਰਾਸ਼ੀ ਮੋੜ ਨਹੀ ਸੀ ਸਕਿਆ ।

Farmer Farmerਬੀਤੀ ਦੇਰ ਸ਼ਾਮ ਉਸ ਨੇ ਆਪਣੀ ਪਤਨੀ ਕਰਮਜੀਤ ਕੌਰ ਨੂੰ ਨਾਲ ਲੈ ਕੋਈ ਜ਼ਹਿਰੀਲੀ ਦਵਾਈ ਪੀ ਲਈ । ਹਾਲਤ ਵਿਗੜਨ ‘ਤੇ ਪਰਿਵਾਰਕ ਮੈਂਬਰ ਸਿਵਿਲ ਹਸਪਤਾਲ ਮੋਗਾ ਲੈ ਕੇ ਆਏ ਜਿਥੇ ਕਰਮਜੀਤ ਕੌਰ (35) ਨੇ ਦਮ ਤੋੜ ਦਿੱਤਾ ਅਤੇ ਸੁਖਦੇਵ ਸਿੰਘ (40) ਨੇ ਇਕ ਨਿਜੀ ਹਸਪਤਾਲ ਵਿਚ ਅਜ ਦਮ ਤੋੜ ਦਿਤਾ । ਇਸ਼ ਖਬਰ ਨੂੰ ਲੈ ਕੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement