'ਕੋਰੋਨਾ ਦਾ ਖ਼ਤਰਾ ਅਜੇ ਟਲਿਆ ਨਹੀਂ'
Published : Apr 28, 2020, 10:50 pm IST
Updated : Apr 28, 2020, 10:50 pm IST
SHARE ARTICLE
NewZeland Prime Minister
NewZeland Prime Minister

'ਕੋਰੋਨਾ ਦਾ ਖ਼ਤਰਾ ਅਜੇ ਟਲਿਆ ਨਹੀਂ'

ਔਕਲੈਂਡ 28 ਅਪ੍ਰੈਲ (ਪਪ) : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦਿਆ ਆਖਿਆ ਹੈ ਕਿ ਕਰੋਨਾ ਖਿਲਾਫ ਸਾਡੀ ਰਾਸ਼ਟਰੀ ਲੜਾਈ ਅਜੇ ਖਤਮ ਨਹੀਂ ਹੋਈ। ਉਨ੍ਹਾਂ ਅੰਗਰੇਜ਼ੀ ਮੁਹਾਵਰੇ 'ਆਊਟ ਆਫ ਵੁੱਡਜ਼' ਦਾ ਹਵਾਲਾ ਦਿੰਦਿਆ ਕਿਹਾ ਕਿ ਲੈਵਲ-4 ਤੋਂ ਲੈਵਲ-3 ਕਰੋਨਾ ਤਾਲਾਬੰਦੀ ਕਰਨ ਦਾ ਮਤਲਬ ਇਹ ਨਾ ਲਿਆ ਜਾਵੇ ਕਿ ਅਸੀਂ ਖਤਰੇ ਤੋਂ ਬਾਹਰ ਹੋ ਗਏ ਹਾਂ। ਉਨ੍ਹਾਂ ਕਿਹਾ ਕਿ ਸਾਡੀ ਹੁਣ ਤੱਕ ਦੀ ਲੜਾਈ ਦੇ ਵਿਚ ਅਜਿਹਾ ਮੌਕਾ ਇਕ ਵਾਵੀ ਨਹੀਂ ਆਇਆ ਕਿ ਅਸੀਂ ਕਹਿ ਸਕਦੇ ਹੋਈਏ ਕਿ ਅਸੀਂ ਕਰੋਨਾ ਨੂੰ ਜਿੱਤ ਲਿਆ ਹੈ। 28

ਸਰਕਾਰ ਨੇ ਐਲਾਨ ਕੀਤਾ ਹੈ ਕਿ ਰਾਸ਼ਟਰਵਿਆਪੀ 35 ਨਵੇਂ ਨੌਕਰੀ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਕਿ ਰੁਜ਼ਗਾਰ ਦਾਤਾ ਅਤੇ ਨੌਕਰੀ ਭਾਲਣ ਵਾਲੇ ਇਕ ਦੂਜੇ ਨਾਲ ਤਾਲਮੇਲ ਕਰ ਕੰਮ ਦੀ ਸ਼ੁਰੂਆਤ ਕਰ ਸਕਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement