ਦੇਸ਼ ਵਿਚ 24 ਘੰਟਿਆਂ ਦੌਰਾਨ 3,60,960 ਨਵੇਂ ਮਾਮਲੇ, 3,293 ਮੌਤਾਂ
Published : Apr 28, 2021, 10:57 am IST
Updated : Apr 28, 2021, 10:57 am IST
SHARE ARTICLE
Corona Case
Corona Case

14,78,27,367 ਲੋਕਾਂ ਨੂੰ ਲੱਗ ਚੁੱਕੀ ਹੈ ਵੈਕਸੀਨ

ਨਵੀਂ ਦਿੱਲੀ : ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ  3,60,960 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ  1,79,97,267 ਹੋ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ 3,293 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 2,01,187 ਤੱਕ ਪਹੁੰਚ ਗਈ ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 29,78,709 ਹੈ ਅਤੇ ਕੋਰੋਨਾ ਵਾਇਰਸ  ਨੂੰ ਮਾਤ ਦੇ ਚੁਕੇ ਮਰੀਜ਼ਾਂ ਦੀ ਗਿਣਤੀ 1,48,17,371 ਹੈ। 

corona caseCorona Case

ਇਸ ਦੇ ਨਾਲ ਹੀ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 25,56,182 ਲੋਕਾਂ ਨੂੰ ਵੈਕਸੀਨ ਲਗਾਈ ਗਈ। ਇਸ ਤੋਂ ਬਾਅਦ ਕੁੱਲ ਟੀਕਾਕਰਨ ਦਾ ਅੰਕੜਾ 14,78,27,367 ਹੋ ਗਿਆ ਹੈ। 

corona caseCorona Case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement