ਅਸਾਮ ਦੇ ਗੁਵਾਹਾਟੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 6.4
Published : Apr 28, 2021, 8:33 am IST
Updated : Apr 28, 2021, 8:33 am IST
SHARE ARTICLE
Earthquake
Earthquake

ਸਵੇਰੇ ਕਰੀਬ 7.51 ਵਜੇ ਕੀਤੇ ਮਹਿਸੂਸ

ਗੁਵਾਹਾਟੀ: ਅਸਾਮ ਦੇ ਗੁਵਾਹਾਟੀ ਵਿੱਚ ਬੁੱਧਵਾਰ  ਸਵੇਰੇ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ, ਤੇਜਪੁਰ ਅਤੇ ਸੋਨੀਤਪੁਰ ਵਿੱਚ ਵੀ ਭੂਚਾਲ ਦੇ ਝਟਕੇ ਆਉਣ ਦੀ ਖ਼ਬਰ ਮਿਲੀ ਹੈ।

ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.4 ਮਾਪੀ ਗਈ। ਇਸ ਸਮੇਂ ਦੌਰਾਨ ਲੋਕ ਘਬਰਾ ਗਏ ਤੇ ਆਪਣੇ ਘਰਾਂ ਤੋਂ ਬਾਹਰ ਆ ਗਏ।

EarthquakeEarthquake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement