ਮਹਾਰਾਸ਼ਟਰ ਦੇ ਰਤਨਾਗਿਰੀ ਵਿੱਚ ਫਾਰਮਾ ਕੰਪਨੀ ਵਿੱਚ ਹੋਇਆ ਜ਼ਬਰਦਸਤ ਧਮਾਕਾ
Published : Apr 28, 2021, 1:32 pm IST
Updated : Apr 28, 2021, 1:35 pm IST
SHARE ARTICLE
A huge explosion at a pharma company in Ratnagiri
A huge explosion at a pharma company in Ratnagiri

ਧਮਾਕੇ ਵਿਚ ਕਿਸੇ ਜਾਨੀ ਨੁਕਸਾਨ ਦੀ ਨਹੀਂ ਖਬਰ

ਰਤਨਾਗਿਰੀ: ਮਹਾਰਾਸ਼ਟਰ ਦੇ ਰਤਨਾਗਿਰੀ  ਜ਼ਿਲ੍ਹੇ ਦੇ ਐਮਆਈਡੀਸੀ ਖੇਤਰ ਵਿੱਚ ਸਥਿਤ ਇੱਕ ਫਾਰਮਾ ਕੰਪਨੀ ਵਿਚ ਜ਼ਬਰਦਸਤ ਧਮਾਕਾ ਹੋਇਆ ਹੈ ਇਸ ਧਮਾਕੇ ਵਿਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

A huge explosion at a pharma company in RatnagiriA huge explosion at a pharma company in Ratnagiri

ਪਰ ਧਮਾਕੇ ਤੋਂ ਬਾਅਦ, ਕੰਪਨੀ ਦੀ ਇਮਰਤ ਦਾ ਧੂੰਆਂ ਲਗਾਤਾਰ ਉੱਪਰ  ਉਠਦਾ ਦਿਸ ਰਿਹਾ ਹੈ। ਧਮਾਕੇ ਤੋਂ ਤੁਰੰਤ ਬਾਅਦ ਲੋਕ ਹਫੜਾ-ਦਫੜੀ  ਵਿਚ ਇਧਰ ਉਧਰ ਭੱਜਣ ਲੱਗ ਪਏ। ਜਾਣਕਾਰੀ ਅਨੁਸਾਰ ਸਵੇਰੇ 11 ਵਜੇ ਐਮਆਰ ਫਾਰਮਾ ਪ੍ਰਾਈਵੇਟ ਲਿਮਟਿਡ ਵਿਖੇ ਅਚਾਨਕ ਧਮਾਕਾ ਹੋਇਆ।

A huge explosion at a pharma company in RatnagiriA huge explosion at a pharma company in Ratnagiri

ਧਮਾਕੇ ਤੋਂ ਬਾਅਦ ਉਥੇ ਹਫੜਾ-ਦਫੜੀ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਸ ਦੌਰਾਨ ਕਿਸੇ ਨੇ ਘਟਨਾ ਦੀ ਵੀਡੀਓ ਬਣਾਈ। ਇਸ ਵੀਡੀਓ ਵਿਚ ਅਸਮਾਨ ਵਿਚ ਧੂੰਏਂ ਦੀਆਂ ਲਾਟਾਂ ਨਜ਼ਰ ਆ ਰਹੀਆਂ ਹਨ। ਧਮਾਕਾ ਇੰਨਾ ਵੱਡਾ ਸੀ ਕਿ ਆਸ ਪਾਸ ਦੀ ਸੜਕ ਤੋਂ ਲੰਘ ਰਹੇ ਲੋਕ ਵੀ ਸਹਿਮ ਗਏ। ਜਾਣਕਾਰੀ ਅਨੁਸਾਰ ਕੰਪਨੀ ਵਿਚ ਲੱਗੀ ਅੱਗ ਤੇ ਕਾਬੂ ਪਾ ਲਿਆ ਗਿਆ।

A huge explosion at a pharma company in RatnagiriA huge explosion at a pharma company in Ratnagiri

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement