Bilaspur News: ਹਿਮਾਚਲ 'ਚ ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਮਾਰੀ ਟੱਕਰ, ਦਰਜਨਾਂ ਯਾਤਰੀ ਜ਼ਖਮੀ

By : BALJINDERK

Published : Apr 28, 2024, 4:31 pm IST
Updated : Apr 28, 2024, 4:32 pm IST
SHARE ARTICLE
ਖੱਡ ’ਚ ਡਿੱਗੀ ਬੱਸ
ਖੱਡ ’ਚ ਡਿੱਗੀ ਬੱਸ

Bilaspur News: ਸਵਾਰੀਆਂ ਨਾਲ ਭਰੀ ਬੱਸ ਡੂੰਗੀ ਖੱਡ 'ਚ ਡਿੱਗੀ 

Bilaspur News:  ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਜੁਖਾਲਾ ਦੇ ਘਿਆਨਾ ਪੁਲ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ HRTC ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਵਿਚ ਬੱਸ ਪੁਲ ਤੋਂ ਡਿੱਗ ਕੇ ਪਲਟ ਗਈ। ਬੱਸ 'ਚ 12 ਲੋਕ ਸਵਾਰ ਸਨ ਜੋ ਜ਼ਖਮੀ ਹੋ ਗਏ। ਤਿੰਨ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸਾਰੇ ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਬਿਲਾਸਪੁਰ ਲਿਜਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from Truck hits HRTC bus in Himachal, dozens passengers injured News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement