ਚੰਡੀਗੜ੍ਹ 'ਚ Corona ਦਾ ਕਹਿਰ ਜਾਰੀ, 91 ਸਾਲਾ ਔਰਤ ਦੀ ਰਿਪੋਰਟ ਆਈ ਪਾਜ਼ੀਟਿਵ
Published : May 28, 2020, 4:02 pm IST
Updated : May 28, 2020, 4:02 pm IST
SHARE ARTICLE
Photo
Photo

ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।

ਨਵੀਂ ਦਿੱਲੀ: ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਸਥਿਤ ਬਾਪੂਧਾਮ ਕਲੋਨੀ ਵਿਚ ਅੱਜ ਦਿਨ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 6 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ। 

Coronavirus recovery rate statewise india update maharashtraPhoto

ਬਾਪੂਧਾਮ ਕਲੋਨੀ ਤੋਂ ਸਾਹਮਣੇ ਆਏ ਨਵੇਂ ਮਰੀਜ਼ਾਂ ਵਿਚ 8,12,15,16,17 ਦੇ ਬੱਚੇ ਸ਼ਾਮਲ ਹਨ, ਇਸ ਤੋਂ ਇਲਾਵਾ ਇਕ 53 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਆਈਡੀਐਸਪੀ ਪੰਜਾਬ ਵੱਲੋਂ ਜਾਰੀ ਰਿਪੋਰਟ ਅਨੁਸਾਰ ਸੈਕਟਰ 15, ਚੰਡੀਗੜ੍ਹ ਦੀ ਰਹਿਣ ਵਾਲੀ 91 ਸਾਲਾ ਔਰਤ ਮੈਕਸ ਹਸਪਤਾਲ ਵਿਚ ਦਾਖਲ ਸੀ।

Corona VirusPhoto

ਔਰਤ ਦੀ ਗਰਦਨ ਵਿਚ ਫਰੈਕਚਰ ਦਾ ਇਲਾਜ ਚੱਲ ਰਿਹਾ ਹੈ। ਬੁਖ਼ਾਰ ਅਤੇ ਜ਼ੁਕਾਮ ਦੀ ਸ਼ਿਕਾਇਤ ਤੋਂ ਬਾਅਦ ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ। ਰਿਪੋਰਟ ਤੋਂ ਪਤਾ ਚੱਲਿਆ ਕਿ ਇਹ ਔਰਤ ਵੀ ਕੋਰੋਨਾ ਪਾਜ਼ੀਟਿਵ ਸੀ।  ਚੰਡੀਗੜ੍ਹ ਵਿਚ ਕੋਰੋਨ ਪੀੜਤਾਂ ਦੀ ਕੁੱਲ ਗਿਣਤੀ 289 ਹੋ ਗਈ ਹੈ, ਇਹਨਾਂ ਵਿਚੋਂ 217 ਮਰੀਜ਼ ਠੀਕ ਹੋ ਕੇ ਹਸਪਤਾਲਾਂ ਨੂੰ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement