ਬਲਾਤਕਾਰ ਦੀ ਕੋਸ਼ਿਸ਼ ਮਗਰੋਂ ਕੁੜੀ ਨੂੰ ਜ਼ਿੰਦਾ ਸਾੜਿਆ
Published : Jun 28, 2018, 1:14 pm IST
Updated : Jun 28, 2018, 1:14 pm IST
SHARE ARTICLE
Rape
Rape

ਯੂਪੀ ਦੇ ਮਥੁਰਾ ਵਿਚ ਪਿੰਡ ਦੇ ਮੁੰੰਡੇ ਨੇ ਕੁੜੀ ਦਾ ਬਲਾਤਕਾਰ ਕਰਨ ਦਾ ਯਤਨ ਕੀਤਾ ਤੇ ਜਦ ਕਾਮਯਾਬ ਨਾ ਹੋਇਆ ਤਾਂ ਉਸ ਨੂੰ ਜ਼ਿੰਦਾ ਸਾੜ ਦਿਤਾ। ਔਰਤ ਨੂੰ ਇਲਾਜ ...

ਮਥੁਰਾ : ਯੂਪੀ ਦੇ ਮਥੁਰਾ ਵਿਚ ਪਿੰਡ ਦੇ ਮੁੰੰਡੇ ਨੇ ਕੁੜੀ ਦਾ ਬਲਾਤਕਾਰ ਕਰਨ ਦਾ ਯਤਨ ਕੀਤਾ ਤੇ ਜਦ ਕਾਮਯਾਬ ਨਾ ਹੋਇਆ ਤਾਂ ਉਸ ਨੂੰ ਜ਼ਿੰਦਾ ਸਾੜ ਦਿਤਾ। ਔਰਤ ਨੂੰ ਇਲਾਜ ਲਈ ਆਗਰਾ ਦੇ ਹਸਪਤਾਲ ਵਿਚ ਪਹੁੰਚਾਇਆ ਗਿਆ ਸੀ ਪਰ ਕਲ ਉਸ ਦੀ ਮੌਤ ਹੋ ਗਈ। ਐਤਵਾਰ ਨੂੰ ਪਿੰਡ ਦੇ ਹਰਵੀਰ ਸਿੰਘ ਨਾਮਕ ਨੌਜਵਾਨ ਨੇ ਵਿਆਹੁਤਾ ਔਰਤ ਨਾਲ ਬਲਾਤਕਾਰ ਦਾ ਯਤਨ ਕੀਤਾ ਜਿਸ ਵਿਚ ਨਾਕਾਮ ਰਹਿਣ 'ਤੇ ਉਸ ਨੇ ਔਰਤ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿਤੀ।

ਡਾਕਟਰਾਂ ਅਨੁਸਾਰ ਔਰਤ 95 ਫ਼ੀ ਸਦੀ ਝੁਲਸ ਗਈ ਸੀ ਅਤੇ ਇਲਾਜ ਦੌਰਾਨ ਆਗਰਾ ਵਿਚ ਅਗਲੇ ਦਿਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਾਉਣ ਮਗਰੋਂ ਲਾਸ਼ ਮਾਪਿਆਂ ਨੂੰ ਸੌਂਪ ਦਿਤਾ। ਪੁਲਿਸ ਨੇ ਕਿਹਾ ਕਿ ਪੋਸਟਮਾਰਟਮ ਦੀ ਰੀਪੋਰਟ ਮੁਤਾਬਕ ਮਾਮਲੇ ਨਾਲ ਜੁੜੀਆਂ ਧਾਰਾਵਾਂ ਵਿਚ ਤਬਦੀਲੀ ਕੀਤੀ ਜਾਵੇਗੀ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement