ਮਨਾਲੀ 'ਚ ਬਲਾਤਕਾਰ, ਬਠਿੰਡਾ ਦੇ ਤਿੰਨ ਮੁੰਡੇ ਗ੍ਰਿਫ਼ਤਾਰ
Published : Jun 28, 2018, 12:56 pm IST
Updated : Jun 28, 2018, 12:56 pm IST
SHARE ARTICLE
Manali Rape
Manali Rape

ਮਨਾਲੀ ਵਿਚ 12 ਜਮਾਤ ਦੀ ਕੁੜੀ ਨਾਲ ਬਲਾਤਕਾਰ ਦੇ ਦੋਸ਼ ਹੇਠ ਬਠਿੰਡਾ ਦੇ ਤਿੰਨ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਪੁਲਿਸ ਅਨੁਸਾਰ ਸ਼ਿਕਾਇਤ ਮਿਲੀ ਸੀ ਕਿ 12ਵੀਂ ਕਲਾਸ...

ਸ਼ਿਮਲਾ ਮਨਾਲੀ ਵਿਚ 12 ਜਮਾਤ ਦੀ ਕੁੜੀ ਨਾਲ ਬਲਾਤਕਾਰ ਦੇ ਦੋਸ਼ ਹੇਠ ਬਠਿੰਡਾ ਦੇ ਤਿੰਨ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਪੁਲਿਸ ਅਨੁਸਾਰ ਸ਼ਿਕਾਇਤ ਮਿਲੀ ਸੀ ਕਿ 12ਵੀਂ ਕਲਾਸ ਦੀਆਂ ਦੋ ਕੁੜੀਆਂ 17 ਜੂਨ ਤੋਂ ਲਾਪਤਾ ਹਨ। ਇਨ੍ਹਾਂ ਦੋਹਾਂ ਕੁੜੀਆਂ ਨੂੰ 20 ਜੂਨ ਨੂੰ ਲੱਭ ਲਿਆ ਗਿਆ। ਸ਼ੁਰੂਆਤੀ ਜਾਂਚ ਵਿਚ ਇਨ੍ਹਾਂ ਕੁੜੀਆਂ ਨੇ ਬਲਾਤਕਾਰ ਹੋਣ ਦਾ ਕੋਈ ਦੋਸ਼ ਨਹੀਂ ਲਾਇਆ ਪਰ ਬਾਅਦ ਵਿਚ ਇਨ੍ਹਾਂ 'ਚੋਂ ਇਕ ਕੁੜੀ ਨੇ ਦੋਸ਼ ਲਾਇਆ ਕਿ ਉਸ ਨਾਲ ਮਨਾਲੀ ਵਿਚ ਪੰਜ ਵਿਅਕਤੀਆਂ ਨੇ

ਬਲਾਤਕਾਰ ਕੀਤਾ। ਕੁੱਲੂ ਦੇ ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਦਸਿਆ ਕਿ ਭਾਵੇਂ ਇਹ ਸਬੰਧ ਸਹਿਮਤੀ ਨਾਲ ਬਣੇ ਹਨ ਪਰ ਕਿਉਂਕਿ ਕੁੜੀ ਨਾਬਾਲਗ਼ ਹੈ, ਇਸ ਲਈ ਬਲਾਤਕਾਰ ਮੰਨਿਆ ਜਾਵੇਗਾ। ਤਿੰਨ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਦੇ ਪੁਲਿਸ ਰੀਮਾਂਡ 'ਤੇ ਭੇਜ ਦਿਤਾ ਗਿਆ ਹੈ।  (ਪੀ.ਟੀ.ਆਈ.)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement