BREAKING : ਭਾਰੀ ਮੀਂਹ ਕਾਰਨ ਦਿੱਲੀ 'ਚ ਵਾਪਰਿਆ ਵੱਡਾ ਹਾਦਸਾ, ਜ਼ਮੀਨ ਧੱਸਣ ਨਾਲ 4 ਲੋਕਾਂ ਦੀ ਮੌਤ  

By : BALJINDERK

Published : Jun 28, 2024, 12:25 pm IST
Updated : Jun 28, 2024, 1:09 pm IST
SHARE ARTICLE
ਦਿੱਲੀ ’ਚ ਪੈ ਰਿਹਾ ਭਾਰੀ ਮੀਂਹ
ਦਿੱਲੀ ’ਚ ਪੈ ਰਿਹਾ ਭਾਰੀ ਮੀਂਹ

BREAKING : ਪੁਲਿਸ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਕੀਤਾ ਸ਼ੁਰੂ  

BREAKING: ਦਿੱਲੀ ਦੇ ਬਸੰਤ ਵਿਹਾਰ ਵਿਚ ਭਾਰੀ ਮੀਂਹ ਕਾਰਨ ਬੇਸਮੈਂਟ ਦਾ ਇੱਕ ਕਮਰਾ ਰੁੜ੍ਹ ਗਿਆ। ਇਸ ਘਟਨਾ 'ਚ 3-4 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਦਿੱਲੀ ਪੁਲਿਸ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
 

(For more news apart from Landslides in Delhi Vasant Vihar due to heavy rain, 3-4 people died News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement