Phulo Devi Netam: ਰਾਜ ਸਭਾ ਮੈਂਬਰ ਫੁੱਲੋ ਦੇਵੀ ਦੀ ਸੰਸਦ 'ਚ ਵਿਗੜੀ ਸਿਹਤ, NEET ਪੇਪਰ ਲੀਕ ਦਾ ਕਰ ਰਹੇ ਸੀ ਵਿਰੋਧ 
Published : Jun 28, 2024, 3:38 pm IST
Updated : Jun 28, 2024, 3:38 pm IST
SHARE ARTICLE
Rajya Sabha Member Phulo Devi's ill health in Parliament
Rajya Sabha Member Phulo Devi's ill health in Parliament

ਸਾਥੀ ਸੰਸਦ ਮੈਂਬਰਾਂ ਨੇ ਫੁੱਲੋ ਦੇਵੀ ਨੂੰ ਸੰਭਾਲਿਆ ਅਤੇ ਤੁਰੰਤ ਐਂਬੂਲੈਂਸ ਬੁਲਾਈ

Phulo Devi Netam: ਨਵੀਂ ਦਿੱਲੀ - ਸੰਸਦ ਸੈਸ਼ਨ ਦੇ ਪੰਜਵੇਂ ਦਿਨ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਕਾਂਗਰਸ ਦੀ ਸੰਸਦ ਮੈਂਬਰ ਫੁੱਲੋ ਦੇਵੀ ਨੇਤਾਮ ਦੀ ਸਿਹਤ ਵਿਗੜਨ ਦੀ ਖ਼ਬਰ ਆਈ ਹੈ। ਫੂਲੋ ਦੇਵੀ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਿਰੋਧੀ ਧਿਰ NEET ਪ੍ਰੀਖਿਆ ਵਿਚ ਬੇਨਿਯਮੀਆਂ ਨੂੰ ਲੈ ਕੇ ਸਦਨ ਦੇ ਅੰਦਰ ਵਿਰੋਧ ਪ੍ਰਦਰਸ਼ਨ ਕਰ ਰਹੀ ਸੀ। 

ਦੱਸਿਆ ਜਾ ਰਿਹਾ ਹੈ ਕਿ ਹੰਗਾਮੇ ਦੌਰਾਨ ਫੁੱਲੋ ਦੇਵੀ ਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਈ। ਸਾਥੀ ਸੰਸਦ ਮੈਂਬਰਾਂ ਨੇ ਫੁੱਲੋ ਦੇਵੀ ਨੂੰ ਸੰਭਾਲਿਆ ਅਤੇ ਤੁਰੰਤ ਐਂਬੂਲੈਂਸ ਬੁਲਾਈ। ਫੁੱਲੋ ਦੇਵੀ ਨੂੰ ਸੰਸਦ ਕੰਪਲੈਕਸ 'ਚ ਲਿਜਾਏ ਜਾਣ ਦਾ ਵੀਡੀਓ ਸਾਹਮਣੇ ਆਇਆ ਹੈ। 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੀ ਅੱਗੇ ਬੈਠੀ ਨਜ਼ਰ ਆ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement