ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਨੂੰ ਈਡੀ ਦਾ ਸੰਮਨ, ਪੁੱਛਗਿੱਛ ਲਈ ਪਤਨੀ ਨੂੰ ਵੀ ਬੁਲਾਇਆ
Published : Aug 28, 2021, 2:30 pm IST
Updated : Aug 28, 2021, 4:13 pm IST
SHARE ARTICLE
Abhishek Banerjee
Abhishek Banerjee

1 ਸਤੰਬਰ ਨੂੰ ਪੁੱਛਗਿੱਛ ਕੀਤੇ ਜਾਣ ਦੀ ਉਮੀਦ

 

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ  (ED summons Mamata Banerjee's nephew Abhishek) ਪੁੱਛਗਿੱਛ ਲਈ ਤਲਬ ਕੀਤਾ ਹੈ। ਟੀਐਮਸੀ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਨੂੰ ਵੀ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਹੈ।

 

Abhishek BanerjeeAbhishek Banerjee

 

ਦੋਵਾਂ ਤੋਂ ਕੋਲਾ ਬਲਾਕ ਵੰਡ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੋਸ਼ਾਂ ਲਈ 1 ਸਤੰਬਰ ਨੂੰ ਪੁੱਛਗਿੱਛ (ED summons Mamata Banerjee's nephew Abhishek)  ਕੀਤੇ ਜਾਣ ਦੀ ਉਮੀਦ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਵੱਲੋਂ ਕੋਲਾ ਘੁਟਾਲੇ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਈਡੀ ਨੇ ਬੰਗਾਲ ਵਿੱਚ ਸਰਕਾਰੀ ਕੋਲਾ ਖਾਣਾਂ ਵਿੱਚ ਕਥਿਤ ਚੋਰੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : 20 ਸਾਲ ਤੋਂ ਮੰਜੇ 'ਤੇ ਤੜਪ ਰਿਹਾ 3 ਬੱਚਿਆਂ ਦਾ ਪਿਓ, ਇਲਾਜ 'ਚ ਖਰਚ ਹੋ ਗਈ ਸਾਰੀ ਜਮਾਂ-ਪੂੰਜੀ

Abhishek BanerjeeAbhishek Banerjee

 

ਸੀਬੀਆਈ ਪਹਿਲਾਂ ਹੀ ਇੱਕ ਮਾਮਲੇ ਵਿੱਚ ਅਭਿਸ਼ੇਕ ਅਤੇ ਰੁਜੀਰਾ ਬੈਨਰਜੀ (Abhishek and Rujira Banerjee)  ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਹ ਜਾਂਚ ਇਸ ਸਾਲ ਬੰਗਾਲ ਵਿੱਚ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਗਈ ਸੀ। ਹਾਲਾਂਕਿ, ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਭਿਸ਼ੇਕ ਅਤੇ ਰੁਜੀਰਾ ਨੂੰ ਇਸ ਮਾਮਲੇ ਵਿੱਚ ਹੋਰ ਲੋਕਾਂ ਦੇ ਨਾਲ ਪੇਸ਼ ਹੋਣ ਲਈ ਕਿਹਾ ਹੈ।

CBICBI

ਇਹ ਵੀ ਪੜ੍ਹੋਰਾਸ਼ਟਰਪਤੀ ਕੋਵਿੰਦ ਨੇ Ayush University ਦੀ ਰੱਖੀ ਨੀਂਹ, 300 ਕਰੋੜ ਨਾਲ ਬਣੇਗੀ ਇਮਾਰਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement