ਪ੍ਰਧਾਨ ਮੰਤਰੀ ਦੀ ਕਹਿਣੀ ਤੇ ਕਰਨੀ ਵਿਚ ਬਹੁਤ ਫਰਕ ਹੈ : ਰਾਹੁਲ ਗਾਂਧੀ
Published : Aug 28, 2022, 2:57 pm IST
Updated : Aug 28, 2022, 2:57 pm IST
SHARE ARTICLE
Rahul Gandhi, PM Modi
Rahul Gandhi, PM Modi

ਹਮੇਸ਼ਾ ਦੀ ਤਰ੍ਹਾਂ ਪ੍ਰਧਾਨ ਮੰਤਰੀ ਦੀ ਕਹਿਣੀ ਅਤੇ ਕਰਨੀ ਮੇਲ ਨਹੀਂ ਖਾਂਦੀ।"

 

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਾਦੀ 'ਤੇ ਕੀਤੀ ਗਈ ਟਿੱਪਣੀ ਦੇ ਪਿਛੋਕੜ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕਹਿਣੀ ਤੇ ਕਰਨੀ ਦਾ ਕੋਈ ਮੇਲ ਨਹੀਂ ਹੈ। ਉਨ੍ਹਾਂ ਟਵੀਟ ਕੀਤਾ ਤੇ ਲਿਖਿਆ ਕਿ "ਰਾਸ਼ਟਰ ਲਈ ਖਾਦੀ, ਪਰ ਰਾਸ਼ਟਰੀ ਝੰਡੇ ਲਈ ਚੀਨ ਦਾ ਪੋਲੀਐਸਟਰ। ਹਮੇਸ਼ਾ ਦੀ ਤਰ੍ਹਾਂ ਪ੍ਰਧਾਨ ਮੰਤਰੀ ਦੀ ਕਹਿਣੀ ਅਤੇ ਕਰਨੀ ਮੇਲ ਨਹੀਂ ਖਾਂਦੀ।"

file photo 

ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਖਾਦੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ ਪਰ ਹੁਣ ਇਹ ਇੱਕ 'ਆਤਮ-ਨਿਰਭਰ ਭਾਰਤ' ਲਈ ਪ੍ਰੇਰਨਾ ਸਰੋਤ ਬਣ ਸਕਦੀ ਹੈ। ਰਾਹੁਲ ਗਾਂਧੀ ਨੇ ਇਹ ਟਿੱਪਣੀ ਸਾਬਰਮਤੀ ਨਦੀ ਦੇ ਕੰਢੇ ਖਾਦੀ ਉਤਸਵ ਦੌਰਾਨ ਕੀਤੀ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement