ਦੌਰਾ/ਚਾਰ ਅਕਤੂਬਰ ਨੂੰ ਦੋ ਦਿਨਾਂ ਦੇ ਦੌਰੇ ਉਤੇ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ
Published : Sep 28, 2018, 6:12 pm IST
Updated : Sep 28, 2018, 6:12 pm IST
SHARE ARTICLE
Vladimir Putin will visit India
Vladimir Putin will visit India

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਚਾਰ ਅਕਤੂਬਰ ਨੂੰ ਦੋ ਦਿਨਾਂ ਦੇ ਸਰਕਾਰੀ ਦੌਰੇ ਤੇ ਭਾਰਤ...

ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਚਾਰ ਅਕਤੂਬਰ ਨੂੰ ਦੋ ਦਿਨਾਂ ਦੇ ਸਰਕਾਰੀ ਦੌਰੇ ਤੇ ਭਾਰਤ ਆਉਣਗੇ। ਵਿਦੇਸ਼ ਮੰਤਰਾਲੇ ਦੇ ਮੁਤਾਬਿਕ, ਪੁਤੀਨ ਭਾਰਤ ਦੌਰੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ।

Valadimir PutinVladimir Putinਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ਉਤੇ ਭਾਰਤ ਅਤੇ ਰੂਸ ਦੇ ਵਿਚ ਐੱਸ-400 ਮਿਜ਼ਾਇਲ ਏਅਰ ਡਿਫੈਂਸ ਸਿਸਟਮ ਡੀਲ ਵੀ ਹੋ ਸਕਦੀ ਹੈ। ਰੂਸ ਦੀ ਮੀਡੀਆ ਦੇ ਮੁਤਾਬਿਕ, ਇਹ ਡੀਲ 6.2 ਬਿਲੀਅਨ ਡਾਲਰ (ਲਗਭਗ 44 ਲੱਖ ਕਰੋੜ) ਰੁਪਏ ਦੀ ਹੈ।

P.M. Modi & Vladimir PutinP.M. Modi & Vladimir Putinਅਮਰੀਕਾ ਰੂਸ ਤੋਂ ਮਿਲਟਰੀ ਉਪਕਰਣ ਖਰੀਦਣ ਉਤੇ ਪਾਬੰਦੀਆਂ ਦੀ ਧਮਕੀ ਦੇ ਰਿਹਾ ਹੈ। ਹਾਲ ਹੀ ਵਿਚ ਅਮਰੀਕਾ ਨੇ ਚੀਨ ਉਤੇ ਪਾਬੰਦੀ ਵੀ ਲਗਾ ਦਿੱਤੀ ਹੈ। ਅਮਰੀਕਾ ਨੇ ਇਹ ਵੀ ਕਿਹਾ ਹੈ ਕਿ ਭਾਰਤ ਜੇਕਰ ਰੂਸ ਦੇ ਨਾਲ ਐੱਸ-400 ਮਿਜ਼ਾਇਲ ਸੌਦਾ ਕਰਦਾ ਹੈ ਤਾਂ ਉਸ ਉਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement