ਦਿੱਲੀ ਪੁਲਿਸ ਨੇ ਟ੍ਰੈਕਟਰ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਯੂਥ ਕਾਂਗਰਸੀ ਕੀਤੇ ਗ੍ਰਿਫ਼ਤਾਰ

By : GAGANDEEP

Published : Sep 28, 2020, 12:59 pm IST
Updated : Sep 28, 2020, 12:59 pm IST
SHARE ARTICLE
Tractor
Tractor

ਇੰਡੀਆ ਗੇਟ ਸਾਹਮਣੇ ਟ੍ਰੈਕਟਰ ਸਾੜ ਕੇ ਕੀਤਾ ਸੀ ਰੋਸ ਪ੍ਰਦਰਸ਼ਨ

ਦਿੱਲੀ:ਇੰਡੀਆ ਗੇਟ ਦੇ ਸਾਹਮਣੇ ਟ੍ਰੈਕਟਰ ਸਾੜ ਕੇ ਖੇਤੀ ਬਿਲਾਂ ਦਾ ਵਿਰੋਧ ਕਰਨ ਵਾਲੇ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

photophoto

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਕਾਂਗਰਸੀ ਆਗੂਆਂ ਨੇ ਦੱÎਸਿਆ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਿਲਕ ਨਗਰ ਥਾਣੇ ਵਿਚ ਲਿਜਾ ਰਹੀ ਹੈ।ਇਸ ਦੌਰਾਨ ਤਿਲਕ ਨਗਰ ਥਾਣੇ ਪਹੁੰਚ ਕੇ ਯੂਥ ਕਾਂਗਰਸੀ ਆਗੂਆਂ ਨੇ ਨਾਅਰੇਬਾਜ਼ੀ ਕੀਤੀ। 

india gateTractor 

 ਦੱਸ ਦੇਈਏ ਕਿ ਰਾਜਪਥ 'ਤੇ ਸੋਮਵਾਰ ਸਵੇਰੇ ਅਗਨੀ ਕਾਂਡ ਦੀ ਘਟਨਾ ਸਾਹਮਣੇ ਆਈ  ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਇੰਡੀਆ ਗੇਟ ਨੇੜੇ ਇਕ ਟਰੈਕਟਰ ਨੂੰ ਅੱਗ ਲਾ ਦਿੱਤੀ ਸੀ। ਇਹ ਲੋਕ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਅੱਗ ਬੁਝਾਉਣ ਲਈ ਫਾਇਰ ਦੇ ਦੋ ਟੈਂਡਰ ਮੌਕੇ 'ਤੇ ਪਹੁੰਚ ਗਏ ਸਨ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement