Delhi News : ਦਿੱਲੀ ਕਾਰ ਦੇ ਸ਼ੋਅਰੂਮ 'ਚ ਹੋਈ ਗੋਲੀਬਾਰੀ, 3 ਸ਼ੂਟਰਾਂ ਦੀ ਹੋਈ ਪਛਾਣ

By : BALJINDERK

Published : Sep 28, 2024, 8:25 pm IST
Updated : Sep 28, 2024, 8:25 pm IST
SHARE ARTICLE
ਕਾਰ ਸ਼ੋਅਰੂਮ 'ਚ ਹੋ ਰਹੀ ਗੋਲੀਬਾਰੀ ਦੀ ਸੀਸੀਟੀਵੀ ਤਸਵੀਰ
ਕਾਰ ਸ਼ੋਅਰੂਮ 'ਚ ਹੋ ਰਹੀ ਗੋਲੀਬਾਰੀ ਦੀ ਸੀਸੀਟੀਵੀ ਤਸਵੀਰ

Delhi News : ਜਾਨੀ ਨੁਕਸਾਨ ਤੋਂ ਰਿਹਾ ਬਚਾਅ

Delhi News : ਦਿੱਲੀ ਦੇ ਨਰੈਣਾ ਇਲਾਕੇ 'ਚ ਸ਼ੁੱਕਰਵਾਰ ਰਾਤ ਨੂੰ ਇਕ ਕਾਰ ਸ਼ੋਅਰੂਮ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਪਿੱਛੇ ਪੁਰਤਗਾਲ ਵਿੱਚ ਮੌਜੂਦ ਮੋਸਟ ਵਾਂਟਿਡ ਗੈਂਗਸਟਰ ਹਿਮਾਂਸ਼ੂ ਭਾਊ ਦਾ ਹੱਥ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਤਿੰਨ ਸ਼ੂਟਰਾਂ ਦੀ ਪਛਾਣ ਕਰ ਲਈ ਹੈ ਜੋ ਹਿਮਾਂਸ਼ੂ ਭਾਊ ਦੇ ਗੈਂਗ ਨਾਲ ਜੁੜੇ ਦੱਸੇ ਜਾਂਦੇ ਹਨ।

ਇਹ ਵੀ ਪੜੋ : Haryana News : ਕੇਜਰੀਵਾਲ ਨੇ ਕੀਤਾ ਵੱਡਾ ਦਾਅਵਾ, 'ਜੇਲ੍ਹ ਤੋਂ ਪਹਿਲਾਂ ਆਇਆ ਹੁੰਦਾ ਤਾਂ ਹਰਿਆਣੇ ’ਚ ਸਾਡੀ ਸਰਕਾਰ ਹੋਣੀ ਸੀ

ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ੂਟਰ ਸ਼ੋਅਰੂਮ ਵਿੱਚ ਦਾਖਲ ਹੋ ਕੇ ਗੋਲੀਬਾਰੀ ਕਰ ਰਹੇ ਹਨ। ਖੁਸ਼ਕਿਸਮਤੀ ਹੈ ਕਿ ਇਸ ਘਟਨਾ ਵਿੱਚ ਕਿਸੇ ਨੂੰ ਗੋਲੀ ਨਹੀਂ ਲੱਗੀ।

(For more news apart from Shooting took place in Delhi car showroom, 3 shooters identified News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement