Jammu and Kashmir ਦੇ ਸਾਂਬਾ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸ਼ੱਕੀ Drone ਗਤੀਵਿਧੀ 
Published : Sep 28, 2025, 12:45 pm IST
Updated : Sep 28, 2025, 12:45 pm IST
SHARE ARTICLE
Suspicious Drone Activity Near the International Border in Samba, Jammu and Kashmir Latest News in Punjabi 
Suspicious Drone Activity Near the International Border in Samba, Jammu and Kashmir Latest News in Punjabi 

BSF ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ 

Suspicious Drone Activity Near the International Border in Samba, Jammu and Kashmir Latest News in Punjabi ਸਾਂਬਾ/ਜੰਮੂ : ਅਧਿਕਾਰੀਆਂ ਨੇ ਦਸਿਆ ਕਿ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਇਕ ਸ਼ੱਕੀ ਪਾਕਿਸਤਾਨੀ ਡਰੋਨ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਨੇ ਅੱਜ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ।

ਅਧਿਕਾਰੀਆਂ ਨੇ ਦਸਿਆ ਕਿ ਪਾਕਿਸਤਾਨੀ ਡਰੋਨ ਨੂੰ ਸਵੇਰੇ 6.30 ਵਜੇ ਰਾਮਗੜ੍ਹ ਸੈਕਟਰ ਦੇ ਪਿੰਡ ਕਰਾਲੀਅਨ ਵਿਚ ਘੁੰਮਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਹ ਗਾਇਬ ਹੋ ਗਿਆ। ਉਨ੍ਹਾਂ ਕਿਹਾ ਕਿ ਬੀ.ਐਸ.ਐਫ਼. ਦੇ ਜਵਾਨਾਂ ਨੇ ਤੁਰਤ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਹੱਦ ਪਾਰ ਤੋਂ ਹਥਿਆਰ ਜਾਂ ਨਸ਼ੀਲੇ ਪਦਾਰਥ ਨਹੀਂ ਸੁੱਟੇ ਗਏ।

ਅਧਿਕਾਰੀਆਂ ਨੇ ਕਿਹਾ ਕਿ ਆਖ਼ਰੀ ਰਿਪੋਰਟਾਂ ਮਿਲਣ ਤਕ ਤਲਾਸ਼ੀ ਮੁਹਿੰਮ ਜਾਰੀ ਰਹੇਗੀ। 

(For more news apart from Suspicious Drone Activity Near the International Border in Samba, Jammu and Kashmir Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement