ਸਰਕਾਰ ਵੱਲੋਂ ਦਿੱਤੇ ਕੋਰੋਨਾ ਦੇ ਅੰਕੜੇ ਝੂਠੇ ਹਨ ਪਰ ਲੋਕਾਂ ਦਾ ਦਰਦ ਸੱਚਾ ਹੈ - ਰਾਹੁਲ ਗਾਂਧੀ
Published : Nov 28, 2021, 3:23 pm IST
Updated : Nov 28, 2021, 3:23 pm IST
SHARE ARTICLE
Rahul Gandhi
Rahul Gandhi

ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਕੋਰੋਨਾ ਕਾਰਨ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦਾ ਦਰਦ ਸੱਚਾ ਹੈ। 

 

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ 'ਤੇ ਕੋਰੋਨਾ ਮਹਾਮਾਰੀ ਦੌਰਾਨ ਮ੍ਰਿਤਕਾਂ ਦੀ ਗਿਣਤੀ ਗਲਤ ਦੱਸਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਝੂਠੇ ਅੰਕੜੇ ਦੇ ਕੇ ਮ੍ਰਿਤਕ ਪਰਿਵਾਰਾਂ ਦੇ ਦਰਦ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਕੋਰੋਨਾ ਕਾਰਨ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦਾ ਦਰਦ ਸੱਚਾ ਹੈ। ਉਨ੍ਹਾਂ ਦੇ ਦਰਦ ਨੂੰ ਗਲਤ ਅੰਕੜੇ ਦੇ ਕੇ ਲੁਕਾਇਆ ਨਹੀਂ ਜਾ ਸਕਦਾ ਹੈ।

ਰਾਹੁਲ ਨੇ ਟਵੀਟ ਕੀਤਾ ਕਿ ਕੋਵਿਡ ਮਿ੍ਰਤਕਾਂ ਦੇ ਪਰਿਵਾਰਾਂ ਦੀਆਂ ਕਹਾਣੀਆਂ ਸੱਚੀਆਂ ਹਨ, ਉਨ੍ਹਾਂ ਦਾ ਦੁੱਖ-ਦਰਦ ਸੱਚਾ ਹੈ। ਸਰਕਾਰ ਦੇ ਅੰਕੜੇ ਝੂਠੇ ਹਨ। ਸੱਚੇ ਅੰਕੜੇ ਦੱਸਣੇ ਹੋਣਗੇ ਅਤੇ ਮੁਆਵਜ਼ਾ 4 ਲੱਖ ਦੇਣਾ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement