ਪਰਾਲੀ ਸਾੜਨ ਨੂੰ ਲੈ ਕੇ ਸਾਡੇ ਕੋਲ ਅਜੇ ਕੁੱਝ ਵੀ ਲਿਖਤੀ ਵਿਚ ਨਹੀਂ ਆਇਆ : ਚੜੂਨੀ 
Published : Nov 28, 2021, 8:51 am IST
Updated : Nov 28, 2021, 8:51 am IST
SHARE ARTICLE
Gurnam Singh Charuni
Gurnam Singh Charuni

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਬਿੱਲ ਵਾਪਸ ਲੈਣ ’ਤੇ ਗੱਲ ਹੋਈ ਹੈ।

ਨਵੀਂ ਦਿੱਲੀ - ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ਦੇ ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਹੋਈ। ਇਸ ਬੈਠਕ ਵਿਚ ਅੰਦੋਲਨ ਦੀ ਅਗਲੀ ਰਣਨੀਤੀ ਅਤੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਮੁਤਾਬਕ ਬੈਠਕ ਦੌਰਾਨ ਐਮਐਸਪੀ ਦੀ ਗਰੰਟੀ, ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਬਿੱਲ ਵਾਪਸ ਲੈਣ ’ਤੇ ਗੱਲ ਹੋਈ ਹੈ। ਇਸ ਦੌਰਾਨ 29 ਨਵੰਬਰ ਨੂੰ ਸੰਸਦ ਕੂਚ ਕਰਨ ਦਾ ਫ਼ੈਸਲਾ ਵੀ ਮੁਲਤਵੀ ਕਰ ਦਿਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਸਾਡੇ ਕੋਲ ਅਜੇ ਕੁੱਝ ਵੀ ਲਿਖਤ ਵਿਚ ਨਹੀਂ ਆਇਆ, ਜਦੋਂ ਕੁੱਝ ਆਏਗਾ ਤਾਂ ਗੱਲ ਕਰਾਂਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement