ਪੰਛੀ ਨਾਲ ਟਕਰਾਉਣ ਤੋਂ ਬਾਅਦ ਏਅਰ ਏਸ਼ੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

By : KOMALJEET

Published : Jan 29, 2023, 3:23 pm IST
Updated : Jan 29, 2023, 3:23 pm IST
SHARE ARTICLE
AIRASIA (file photo)
AIRASIA (file photo)

ਲਖਨਊ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟ

ਲਖਨਊ : ਲਖਨਊ ਤੋਂ ਕੋਲਕਾਤਾ ਜਾ ਰਹੇ ਏਅਰ ਏਸ਼ੀਆ ਦੇ ਜਹਾਜ਼ ਦੀ ਐਤਵਾਰ ਨੂੰ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਖਬਰਾਂ ਮੁਤਾਬਕ ਜਹਾਜ਼ ਨੇ ਉਡਾਣ ਭਰੀ ਹੀ ਸੀ ਕਿ ਅਚਾਨਕ ਇਕ ਪੰਛੀ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ: ਚਾਕੂ ਮਾਰ ਕੇ ਪੁਲਿਸ ਮੁਲਾਜ਼ਮ ਨੂੰ ਕੀਤਾ ਜ਼ਖ਼ਮੀ, ਪੜ੍ਹੋ ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਜਹਾਜ਼ ਨੂੰ ਲਖਨਊ ਵਿਖੇ ਹੀ ਵਾਪਸ ਉਤਾਰਿਆ ਗਿਆ। ਇਸ ਤੋਂ ਬਾਅਦ ਯਾਤਰੀਆਂ ਨੂੰ ਦੂਜੀ ਫਲਾਈਟ ਰਾਹੀਂ ਕੋਲਕਾਤਾ ਭੇਜ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement