Delhi News : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ

By : BALJINDERK

Published : Jan 29, 2025, 1:20 pm IST
Updated : Jan 29, 2025, 1:20 pm IST
SHARE ARTICLE
 Pratap Singh Bajwa
Pratap Singh Bajwa

Delhi News : ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ, ਕਿਹਾ - ਪੂਰੀ ਮਿਹਨਤ ਨਾਲ ਦਿੱਲੀ ਚੋਣਾਂ ਲਈ ਕੰਮ ਕਰਾਂਗਾ

Delhi News in Punjabi : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਟਵੀਟ ਕਰਕੇ ਜਾਣਕਾਰੀ ਦਿੱਤੀ।  

‘‘ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ AICC Senior Observer ਦੀ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ। ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਵਾਂਗਾ, ਨਾਲ ਹੀ ਇੰਨਾ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਵਧੀਆ ਨਤੀਜੇ ਯਕੀਨੀ ਬਣਾਵਾਂਗਾ।’’

(For more news apart from Congress has appointed Pratap Singh Bajwa as senior observer Delhi Assembly elections News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement