ਭਾਰਤੀ ਸੈਨਾ ਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਅਭਿਆਨ 'ਚ ਭਾਰੀ ਮਾਤਰਾ 'ਚ ਅਸਲਾ ਬਰਾਮਦ
Published : Mar 29, 2021, 10:14 am IST
Updated : Mar 29, 2021, 10:14 am IST
SHARE ARTICLE
jk
jk

ਐੱਲ.ਓ.ਸੀ ਤੋਂ ਪੰਜ ਏ.ਕੇ ਰਾਈਫਲਜ਼, ਸੱਤ ਪਿਸਤੌਲ ,ਇਕ ਮੈਗਜ਼ੀਨ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।

ਜੰਮੂ-ਕਸ਼ਮੀਰ - ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਇਕ ਸਾਂਝਾ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਵੱਡੀ ਮਾਤਰਾ 'ਚ ਅਸਲਾ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

jammu kashmirjammu kashmir

ਇਸ ਅਭਿਆਨ ਦੌਰਾਨ ਉਨ੍ਹਾਂ ਨੂੰ ਕਰਨਾਹ ਵਿਚ ਐੱਲ.ਓ.ਸੀ ਤੋਂ ਪੰਜ ਏ.ਕੇ ਰਾਈਫਲਜ਼, ਸੱਤ ਪਿਸਤੌਲ ,ਇਕ ਮੈਗਜ਼ੀਨ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement