ਰਾਜਸਥਾਨ ਦੇ ਮੁੱਖ ਮੰਤਰੀ ਨੂੰ ਹੋਇਆ ਕੋਰੋਨਾ, ਬੀਤੇ ਦਿਨ ਪਤਨੀ ਦੀ ਰਿਪੋਰਟ ਆਈ ਸੀ ਪਾਜ਼ੇਟਿਵ
Published : Apr 29, 2021, 10:07 am IST
Updated : Apr 29, 2021, 10:08 am IST
SHARE ARTICLE
Rajasthan CM Ashok Gehlot tests positive for COVID 19
Rajasthan CM Ashok Gehlot tests positive for COVID 19

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ।

ਨਵੀਂ ਦਿੱਲੀ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਜ਼ਰੀਏ ਸ਼ੇਅਰ ਕੀਤੀ। ਉਹਨਾਂ ਨੇ ਲ਼ਿਖਿਆ, ‘ਕੋਵਿਡ ਟੈਸਟ ਕਰਵਾਉਣ ’ਤੇ ਅੱਜ ਮੇਰੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਮੈਨੂੰ ਕਿਸੇ ਤਰ੍ਹਾਂ ਦੇ ਲੱਛਣ ਨਹੀਂ ਹਨ ਤੇ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ'।

Ashok GehlotAshok Gehlot

ਉਹਨਾਂ ਦੱਸਿਆ ਕਿ ਉਹ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਦੇ ਹੋਏ ਆਈਸੋਲੇਸ਼ਨ ਵਿਚ ਰਹਿ ਕੇ ਹੀ ਕੰਮ ਜਾਰੀ ਰੱਖਣਗੇ। ਦੱਸ ਦਈਏ ਕਿ ਬੀਤੇ ਦਿਨ ਅਸ਼ੋਕ ਗਹਿਲੋਤ ਦੀ ਪਤਨੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਦੀ ਜਾਣਕਾਰੀ ਵੀ ਉਹਨਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement