West Bengal Election 2021: ਆਖ਼ਰੀ ਪੜਾਅ ਦੀ ਵੋਟਿੰਗ ਜਾਰੀ, 2 ਮਈ ਨੂੰ ਆਉਣਗੇ ਚੋਣ ਨਤੀਜੇ
Published : Apr 29, 2021, 10:19 am IST
Updated : Apr 29, 2021, 10:45 am IST
SHARE ARTICLE
West Bengal Election 2021
West Bengal Election 2021

ਇਸ ਵਿਚ ਪੱਛਮੀ ਬੰਗਾਲ ਸਮੇਤ ਤਾਮਿਲਨਾਡੂ, ਆਸਾਮ, ਕੇਰਲਾ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਸ਼ਾਮਿਲ ਹੈ। 

ਕੋਲਕਾਤਾ- ਪੱਛਮੀ ਬੰਗਾਲ ਵਿਚ ਅੱਜ 8ਵੇਂ 'ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਜਾਰੀ ਹੈ। ਦੱਸ ਦੋਈਏ ਕਿ ਕੁਲ 35 ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਇਹ ਬੰਗਾਲ ਚੋਣਾਂ ਦਾ ਆਖਰੀ ਪੜਾਅ ਹੈ, ਇਸ ਤੋਂ ਬਾਅਦ ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 2 ਮਈ ਨੂੰ ਚੋਣ ਨਤੀਜੇ ਆਏ। ਅੱਜ ਇੱਥੇ 35 ਸੀਟਾਂ 'ਤੇ 283 ਤੋਂ ਵੱਧ ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿਧਾਨ ਸਭਾਵਾਂ ਦੇ ਚੋਣ ਨਤੀਜੇ  2 ਮਈ ਦਿਨ ਐਤਵਾਰ ਨੂੰ ਜਾਰੀ ਕੀਤੇ ਜਾਣਗੇ ਅਤੇ ਇਸ ਵਿਚ ਪੱਛਮੀ ਬੰਗਾਲ ਸਮੇਤ ਤਾਮਿਲਨਾਡੂ, ਆਸਾਮ, ਕੇਰਲਾ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਸ਼ਾਮਿਲ ਹੈ। 

Elections Elections

ਪੱਛਮੀ ਬੰਗਾਲ ਵਿੱਚ ਵੋਟਿੰਗ ਦਾ ਆਖ਼ਰੀ ਪੜਾਅ ਚੱਲ ਰਿਹਾ ਹੈ ਅਤੇ ਸਵੇਰੇ 9.30 ਵਜੇ ਤੱਕ 16.04 ਪ੍ਰਤੀਸ਼ਤ ਵੋਟਿੰਗ ਹੋ ਚੁੱਕੀ ਹੈ। ਪੱਛਮੀ ਬੰਗਾਲ ਦੇ ਵੋਟਿੰਗ ਦੇ ਆਖਰੀ ਪੜਾਅ ਵਿੱਚ ਵੀ ਹਿੰਸਾ ਦੀ ਖਬਰਾਂ ਵੀ ਸਾਹਮਣੇ ਆਈਆਂ ਹਨ। ਮਾਲਦਾ ਤੋਂ ਭਾਜਪਾ ਉਮੀਦਵਾਰ ਗੋਪਾਲ ਚੰਦਰ ਨੇ ਆਪਣੀ ਵੋਟ ਪਾਈ।

TWEETTWEET

ਆਪਣੀ ਵੋਟ ਪਾਉਣ ਤੋਂ ਬਾਅਦ, ਉਨ੍ਹਾਂ ਨੇ ਕਿਹਾ ਕਿ ਉਹ 18 ਅਪ੍ਰੈਲ ਨੂੰ ਸਾਹਾਪੁਰ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰ ਰਿਹਾ ਸੀ, ਜਿੱਥੇ ਮੈਨੂੰ ਗੋਲੀ ਮਾਰ ਦਿੱਤੀ ਗਈ ਅਤੇ ਮੈਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਟੀਐਮਸੀ ਅਤੇ ਕਾਂਗਰਸ ਦੇ ਗੁੰਡਿਆਂ ਵਿਚੋਂ ਇਕ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਟੀਐਮਸੀ ਦਾ ਜੰਗਲ ਰਾਜ ਇਥੇ ਹੈ।

ELECTIONELECTION

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement