West Bengal Election: ਉੱਤਰੀ ਕੋਲਕਾਤਾ 'ਚ ਕਾਰ ਸਵਾਰਾਂ ਨੇ ਸੁੱਟੇ ਬੰਬ, EC ਨੇ ਮੰਗੀ ਰਿਪੋਰਟ
Published : Apr 29, 2021, 10:52 am IST
Updated : Apr 29, 2021, 10:52 am IST
SHARE ARTICLE
EC
EC

ਬੰਗਾਲ ਵਿੱਚ ਚੋਣਾਂ ਦੇ ਹਰ ਪੜਾਅ ਦੌਰਾਨ ਹਿੰਸਾ ਹੋਈ ਸੀ।

ਪੱਛਮੀ ਬੰਗਾਲ: ਪੱਛਮੀ ਬੰਗਾਲ ਦੇ ਅੱਠਵੇਂ ਅਤੇ ਅੰਤਮ ਪੜਾਅ ਦੀਆਂ 35 ਸੀਟਾਂ 'ਤੇ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਉੱਤਰੀ ਕੋਲਕਾਤਾ ਦੇ ਮਹਾਜਾਤੀ ਸਦਨ ਖੇਤਰ ਵਿੱਚ ਬੰਬ ਸੁੱਟਣ ਦੀ  ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਕਾਰ ਵਿਚ ਸਵਾਰ ਲੋਕਾਂ ਨੇ ਕੀਤੀ ਸੀ ਪਰ ਇਸ ਤੋਂ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਰਿਪੋਰਟ ਮੰਗੀ ਹੈ। 

west bengal electionwest bengal election

ਮਿਲੀ ਜਾਣਕਾਰੀ ਦੇ ਮੁਤਾਬਿਕ ਕਾਰ ਸਵਾਰਾਂ ਨੇ ਵੀਰਵਾਰ (29 ਅਪ੍ਰੈਲ) ਸਵੇਰੇ ਉੱਤਰੀ ਕੋਲਕਾਤਾ ਦੇ ਮਹਾਜਾਤੀ ਸਦਨ ਵਿਖੇ ਬੰਬ ਸੁੱਟੇ। ਇਸ ਸਮੇਂ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ, ਪਰ ਬੰਬ ਫਟਣ ਤੋਂ ਬਾਅਦ ਉਥੇ ਹਫੜਾ-ਦਫੜੀ ਮੱਚ ਗਈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਇਸ ਘਟਨਾ ਬਾਰੇ ਰਿਪੋਰਟ ਮੰਗੀ ਹੈ। ਦੱਸ ਦੇਈਏ ਕਿ ਬੰਗਾਲ ਵਿੱਚ ਚੋਣਾਂ ਦੇ ਹਰ ਪੜਾਅ ਦੌਰਾਨ ਹਿੰਸਾ ਹੋਈ ਸੀ।

Election Commission of IndiaElection Commission of India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement